Saturday, April 13, 2024
No menu items!
HomeChandigarhHoliday- ਚੰਡੀਗੜ੍ਹ: ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ, ਪੜ੍ਹੋ ਪੂਰੀ ਖ਼ਬਰ

Holiday- ਚੰਡੀਗੜ੍ਹ: ਸਕੂਲਾਂ ‘ਚ ਫਿਰ ਵਧੀਆਂ ਛੁੱਟੀਆਂ, ਪੜ੍ਹੋ ਪੂਰੀ ਖ਼ਬਰ

 

Holiday- ਫਿਜ਼ੀਕਲ ਕਲਾਸ ਲਈ ਯੂਟੀ ਚੰਡੀਗੜ੍ਹ ਦੇ ਸਕੂਲ, ਵਿਦਿਆਰਥੀਆਂ ਲਈ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ

ਪੰਜਾਬ ਨੈੱਟਵਰਕ, ਚੰਡੀਗੜ੍ਹ-

Holiday: ਚੰਡੀਗੜ੍ਹ ਪ੍ਰਸਾਸ਼ਨ ਦੇ ਵਲੋਂ ਯੂ.ਟੀ. ਦੇ ਸਾਰੇ ਸਕੂਲਾਂ ਦੇ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁੜ ਛੁੱਟੀਆਂ ਵਧਾ ਦਿੱਤੀਆਂ ਹਨ। ਪ੍ਰਸਾਸ਼ਨ ਨੇ ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਜਾਣਕਾਰੀ ਦੇ ਮੁਤਾਬਿਕ, 23, 24 ਅਤੇ 25 ਨੂੰ ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਫਿਜ਼ੀਕਲ ਕਲਾਸਾਂ ਨਹੀਂ ਹੋਣਗੀਆਂ, ਮਤਲਬ ਕਿ ਇਨ੍ਹਾਂ ਕਲਾਸਾਂ ਲਈ ਛੁੱਟੀਆਂ (Holiday) ਵੱਧ ਗਈਆਂ ਹਨ। ਸਕੂਲ ਇਹਨਾਂ ਜਮਾਤਾਂ ਲਈ ਆਨਲਾਈਨ ਕਲਾਸਾਂ ਦਾ ਆਯੋਜਨ ਕਰ ਸਕਦੇ ਹਨ।

ਇਹ ਵੀ ਪੜ੍ਹੋ-BREAKING- ਪੰਜਾਬ ‘ਚ ਸਰਕਾਰੀ ਅਧਿਆਪਕਾ ਨੇ ਪਤੀ ਸਮੇਤ ਕੀਤੀ ਖੁਦਕੁਸ਼ੀ

ਚੰਡੀਗੜ੍ਹ ਪ੍ਰਸਾਸ਼ਨ ਦੇ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਿਕ, ਛੇਵੀਂ ਅਤੇ ਇਸ ਤੋਂ ਉੱਪਰ ਦੀਆਂ ਜਮਾਤਾਂ ਲਈ ਮੌਸਮ ਦੀਆਂ ਸਥਿਤੀਆਂ ਅਤੇ ਸ਼ੁਰੂ ਹੋਣ ਵਾਲੇ ਹਫ਼ਤੇ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸਕੂਲ, ਮਿਤੀ 23, 24 ਅਤੇ 25 ਜਨਵਰੀ 2024 ਲਈ ਫਿਜ਼ੀਕਲ ਮੋਡ ਦੇ ਉਲਟ, ਔਨਲਾਈਨ ਕਲਾਸਾਂ ਕਰਵਾਉਣ ਬਾਰੇ ਵਿਚਾਰ ਕਰ ਸਕਦੇ ਹਨ।

ਜਾਣਕਾਰੀ ਲਈ ਦੱਸ ਦਈਏ ਕਿ, ਮਿਤੀ 23, 24 ਅਤੇ 25 ਜਨਵਰੀ 2024 ਨੂੰ ਕਿਸੇ ਵੀ ਫਿਜ਼ੀਕਲ ਕਲਾਸ ਲਈ ਯੂਟੀ ਚੰਡੀਗੜ੍ਹ ਦੇ ਸਕੂਲ, ਵਿਦਿਆਰਥੀਆਂ ਲਈ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ।

News18

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments