Home Chandigarh ਚੰਡੀਗੜ੍ਹ: ਸਕੂਲਾਂ ‘ਚ 20 ਜਨਵਰੀ ਤੱਕ ਛੁੱਟੀਆਂ ਵਧੀਆਂ, ਪੜ੍ਹੋ ਨੋਟੀਫਿਕੇਸ਼ਨ

ਚੰਡੀਗੜ੍ਹ: ਸਕੂਲਾਂ ‘ਚ 20 ਜਨਵਰੀ ਤੱਕ ਛੁੱਟੀਆਂ ਵਧੀਆਂ, ਪੜ੍ਹੋ ਨੋਟੀਫਿਕੇਸ਼ਨ

0
ਚੰਡੀਗੜ੍ਹ: ਸਕੂਲਾਂ ‘ਚ 20 ਜਨਵਰੀ ਤੱਕ ਛੁੱਟੀਆਂ ਵਧੀਆਂ, ਪੜ੍ਹੋ ਨੋਟੀਫਿਕੇਸ਼ਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਉੱਤਰ ਭਾਰਤ ਇਸ ਵੇਲੇ ਠੰਡ ਦੀ ਲਪੇਟ ਵਿਚ ਹੈ ਅਤੇ ਤਕਰੀਬਨ ਸਾਰੇ ਹੀ ਸਕੂਲਾਂ ਵਿਚ ਠੰਡ ਦੇ ਕਾਰਨ ਛੁੱਟੀਆਂ ਵਧੀਆਂ ਹੋਈਆਂ ਹਨ। ਤਾਜਾ ਜਾਣਕਾਰੀ ਚੰਡੀਗੜ੍ਹ ਦੇ ਸਮੂਹ ਸਕੂਲਾਂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।

ਜਾਣਕਾਰੀ ਮੁਤਾਬਿਕ, ਚੰਡੀਗੜ੍ਹ ਪ੍ਰਸਾਸ਼ਨ ਦੇ ਵਲੋਂ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ 20 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ, ਜਦੋਂਕਿ 9ਵੀਂ ਕਲਾਸ ਤੋਂ 12ਵੀਂ ਕਲਾਸ ਤੱਕ ਸਕੂਲ ਖੁੱਲ੍ਹਣਗੇ।

Image

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)