Friday, March 1, 2024
No menu items!
HomePunjabਬਦਲਾਅ! ਮੈਨੂੰ SC ਹੋਣ ਕਰਕੇ ਗਣਤੰਤਰ ਦਿਵਸ 'ਤੇ ਸਨਮਾਨਿਤ ਨਾ ਕੀਤਾ ਗਿਆ!...

ਬਦਲਾਅ! ਮੈਨੂੰ SC ਹੋਣ ਕਰਕੇ ਗਣਤੰਤਰ ਦਿਵਸ ‘ਤੇ ਸਨਮਾਨਿਤ ਨਾ ਕੀਤਾ ਗਿਆ! ਨਗਰ ਕੌਂਸਲ ਦਾ ਵਾਈਸ ਪ੍ਰਧਾਨ ਹੋਇਆ ਤੱਤਾ- ਵੇਖੋ ਵੀਡੀਓ

 

ਪਰਮਜੀਤ ਢਾਬਾਂ, ਜਲਾਲਾਬਾਦ

ਵਿਧਾਨ ਸਭਾ ਹਲਕਾ ਜਲਾਲਾਬਾਦ ਵਿਖੇ ਮਨਾਏ ਗਏ ਗਣਤੰਤਰ ਦਿਵਸ ਦੌਰਾਨ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਰਸ਼ਪਾਲ ਸਿੰਘ ਢੋਲਾ ਨੇ ਸਿੱਧੇ ਤੌਰ ਤੇ ਸਮਾਗਮ ਤੋਂ ਬਾਅਦ ਦੋਸ਼ ਲਾਉਂਦਿਆਂ ਕਿਹਾ ਕਿ ਉਸ ਨਾਲ ਪੱਖਪਾਤ ਵਾਲਾ ਰਵਈਆ ਅਪਣਾਇਆ ਜਾ ਰਿਹਾ ਹੈ।

ਰਸ਼ਪਾਲ ਸਿੰਘ ਢੋਲਾ ਨੇ ਨੇ ਦੋਸ਼ ਲਾਇਆ ਕਿ, ਉਹ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਹੈ, ਇਸ ਕਰਕੇ ਉਸ ਨੂੰ ਨਾ ਤਾਂ ਬੀਤੇ 15 ਅਗਸਤ ਅਤੇ ਨਾ ਹੀ ਅੱਜ ਗਣਤੰਤਰ ਦਿਵਸ 26 ਜਨਵਰੀ ਤੇ ਉਸ ਨੂੰ ਸਨਮਾਨਿਤ ਕੀਤਾ ਗਿਆ ਹੈ।

ਰਸ਼ਪਾਲ ਸਿੰਘ ਢੋਲਾ ਨੇ ਕਿਹਾ ਕਿ ਸਮਾਗਮ ਨੂੰ ਨੇਪਰੇ ਚਾੜਨ ਲਈ ਸਾਰਾ ਸਫਾਈ ਦਾ ਪ੍ਰਬੰਧ ਉਹਨਾਂ ਦੀ ਨਗਰ ਕੌਂਸਲ ਵੱਲੋਂ ਕੀਤਾ ਗਿਆ ਅਤੇ ਹਰ ਤਰ੍ਹਾਂ ਦੀ ਜਿੰਮੇਵਾਰੀ ਨਿਭਾਈ ਗਈ, ਪਰ ਇਸ ਸਭ ਦੇ ਬਾਵਜੂਦ ਉਹਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਵੀਡੀਓ ਸਰੋਤ ਰੋਜ਼ਾਨਾ ਰਿਪੋਰਟ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments