Saturday, May 18, 2024
No menu items!
HomePunjabLawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਅਤੇ ਪੁਲਿਸ ਵਿਚਾਲੇ ਮੁੱਠਭੇੜ, ਦੋ ਗੈਂਗਸਟਰ...

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਅਤੇ ਪੁਲਿਸ ਵਿਚਾਲੇ ਮੁੱਠਭੇੜ, ਦੋ ਗੈਂਗਸਟਰ ਐਨਕਾਊਂਟਰ ਚ ਗੰਭੀਰ ਜ਼ਖਮੀ

 

Lawrence Bishnoi Gang: ਗੋਲੀਬਾਰੀ ਵਿਚ ਇੱਕ ਪੁਲਿਸ ਵਾਲਾ ਵੀ ਜ਼ਖਮੀ ਹੋਇਆ

ਪੰਜਾਬ ਨੈੱਟਵਰਕ, ਜਲੰਧਰ :

Lawrence Bishnoi Gang: ਜਲੰਧਰ ਵਿਚ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਹੋਏ ਮੁਕਾਬਲੇ ਵਿਚ ਦੋ ਗੈਂਗਸਟਰਾਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਇਹ ਮੁਕਾਬਲਾ ਨਕੋਦਰ ਰੋਡ ‘ਤੇ ਸਥਿਤ ਗੁਲ ਮਿਹਰ ਐਵੇਨਿਊ ਨੇੜੇ ਹੋਇਆ।

ਇਹ ਵੀ ਪੜ੍ਹੋ- School News: ਕੀ ਸਕੂਲਾਂ ‘ਚ ਵਧਣਗੀਆਂ ਛੁੱਟੀਆਂ? ਕੜਾਕੇ ਦੀ ਠੰਢ ਬਰਕਰਾਰ- IMD ਵਲੋਂ ਅਲਰਟ ਜਾਰੀ

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਮੰਨੀਏ ਤਾਂ, ਉਨ੍ਹਾਂ ਮੁਤਾਬਿਕ, ਪੁਲਿਸ ਤੇ (Lawrence Bishnoi Gang) ਗੈਂਗਸਟਰਾਂ ਵਿਚਾਲੇ ਅੱਜ ਹੋਏ ਇਸ ਮੁਕਾਬਲੇ ਵਿਚ ਦੋ ਗੈਂਗਸਟਰ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ, ਜਿਨਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਦੋਂਕਿ ਇਸ ਗੋਲੀਬਾਰੀ ਵਿਚ ਇੱਕ ਪੁਲਿਸ ਵਾਲਾ ਵੀ ਜ਼ਖਮੀ ਹੋਇਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments