Tuesday, May 21, 2024
No menu items!
HomeChandigarhCM ਭਗਵੰਤ ਮਾਨ ਦੇ ਘਰ ਗੂੰਜਣਗੀਆਂ ਕਿਲਕਾਰੀਆਂ! ਪਤਨੀ ਡਾ. ਗੁਰਪ੍ਰੀਤ ਕੌਰ ਮਾਰਚ...

CM ਭਗਵੰਤ ਮਾਨ ਦੇ ਘਰ ਗੂੰਜਣਗੀਆਂ ਕਿਲਕਾਰੀਆਂ! ਪਤਨੀ ਡਾ. ਗੁਰਪ੍ਰੀਤ ਕੌਰ ਮਾਰਚ ‘ਚ ਦੇਵੇਗੀ ਬੱਚੇ ਨੂੰ ਜਨਮ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸੀਐੱਮ ਭਗਵੰਤ ਮਾਨ ਨੇ ਅੱਜ ਲੁਧਿਆਣਾ ਚ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਮਗਰੋਂ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ, ਮੇਰੇ ਘਰ ਮਾਰਚ ਮਹੀਨੇ ਖੁਸ਼ਖ਼ਬਰੀ ਆਉਣ ਵਾਲੀ ਹੈ। ਮੇਰੇ ਪਤਨੀ ਡਾ. ਗੁਰਪ੍ਰੀਤ ਕੌਰ ਸੱਤ ਮਹੀਨਿਆਂ ਦੀ ਗਰਭਵਤੀ ਹੈ ਅਤੇ ਉਹ ਮਾਰਚ ਮਹੀਨੇ ਵਿਚ ਬੱਚੇ ਨੂੰ ਜਨਮ ਦੇਵੇਗੀ।

ਹਾਲਾਂਕਿ ਭਗਵੰਤ ਮਾਨ ਆਪਣੇ ਭਾਸ਼ਣ ਦੌਰਾਨ ਇਹ ਵੀ ਕਹਿ ਗਏ ਕਿ, ਅਸੀਂ ਲਿੰਗ ਟੈਸਟ ਨਹੀਂ ਕਰਵਾਇਆ ਅਤੇ ਉਹ ਚਾਹੁੰਦੇ ਹਨ ਕਿ, ਜੋ ਵੀ ਉਨ੍ਹਾਂ ਦੇ ਘਰ ਆਵੇ, ਤੰਦਰੁਸਤ ਜੀਅ ਆਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments