Friday, March 1, 2024
No menu items!
HomeChandigarhCongress Breaking: ਪੰਜਾਬ ਕਾਂਗਰਸ ਨੇ 2 ਵੱਡੇ ਲੀਡਰਾਂ ਨੂੰ ਪਾਰਟੀ 'ਚੋਂ ਕੱਢਿਆ

Congress Breaking: ਪੰਜਾਬ ਕਾਂਗਰਸ ਨੇ 2 ਵੱਡੇ ਲੀਡਰਾਂ ਨੂੰ ਪਾਰਟੀ ‘ਚੋਂ ਕੱਢਿਆ

 

Congress: ਰਾਜਾ ਵੜਿੰਗ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ਼ ਵੱਡਾ ਐਕਸ਼ਨ

ਪੰਜਾਬ ਨੈੱਟਵਰਕ, ਚੰਡੀਗੜ੍ਹ

Congress: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ਾਂ ਤਹਿਤ ਸੀਨੀਅਰ ਲੀਡਰ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਧਰਮਪਾਲ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-Akali Dal News: ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ! 2 ਸੀਨੀਅਰ ਲੀਡਰ ਅਕਾਲੀ ਦਲ ‘ਚ ਸ਼ਾਮਲ

ਜਾਣਕਾਰੀ ਇਹ ਹੈ ਕਿ, ਮਹੇਸ਼ ਇੰਦਰ ਸਿੰਘ ਪੰਜਾਬ ਪ੍ਰਦੇਸ਼ Congress ਕਮੇਟੀ ਦੇ ਡੈਲੀਗੇਟ ਸਨ, ਜਿਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ਾਂ ਤਹਿਤ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਧਰਮਪਾਲ ਨੂੰ ਵੀ Congress ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments