Thursday, May 2, 2024
No menu items!
HomeChandigarhCongress Candidate List: ਕਾਂਗਰਸ ਨੇ ਜਲੰਧਰ ਤੋਂ ਸਾਬਕਾ CM ਚੰਨੀ ਅਤੇ ਪਟਿਆਲਾ...

Congress Candidate List: ਕਾਂਗਰਸ ਨੇ ਜਲੰਧਰ ਤੋਂ ਸਾਬਕਾ CM ਚੰਨੀ ਅਤੇ ਪਟਿਆਲਾ ਤੋਂ ਧਰਮਵੀਰ ਗਾਂਧੀ ਨੂੰ ਬਣਾਇਆ ਉਮੀਦਵਾਰ

 

Congress Candidate List : ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਨੂੰ ਬਣਾਇਆ ਉਮੀਦਵਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ-

Congress Candidate List : ਕਾਂਗਰਸ ਦੇ ਵਲੋਂ ਅੱਜ ਲੋਕ ਸਭਾ ਚੋਣਾਂ 2024 ਲਈ 10 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਕਾਂਗਰਸ ਦੇ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਚਰਨਜੀਤ ਚੰਨੀ ਸਮੇਤ 6 ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਪੰਜਾਬ ਵਿਚ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ-Lok Sabha Elections: ਕਾਂਗਰਸ ਵੱਲੋਂ ਪੰਜਾਬ ਲਈ 6 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

ਕਾਂਗਰਸ ਦੀ ਲਿਸਟ ਦੇ ਮੁਤਾਬਿਕ

  1. ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਗਿਆ ਹੈ।
  2. ਗੁਰਜੀਤ ਸਿੰਘ ਔਜਲਾ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ ਬਣਾਇਆ ਗਿਆ ਹੈ।
  3. ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ ਨੂੰ ਉਮੀਦਵਾਰ ਬਣਾਇਆ ਹੈ।
  4. ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਹੈ।
  5. ਸੰਗਰੂਰ ਤੋਂ ਸਖਪਾਲ ਖਹਿਰਾ ਨੂੰ ਉਮੀਦਵਾਰ ਬਣਾਇਆ ਹੈ।
  6. ਪਟਿਆਲਾ ਤੋਂ ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾਇਆ ਹੈ।

ਕਾਂਗਰਸ ਉਮੀਦਵਾਰਾਂ ਦੀ ਇਹ 13ਵੀਂ ਸੂਚੀ ਹੈ। ਇਸ ਸੂਚੀ ਵਿੱਚ ਕਾਂਗਰਸ ਨੇ ਦਿੱਲੀ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਮਨੋਜ ਤਿਵਾੜੀ ਦੇ ਮੁਕਾਬਲੇ ਕਨ੍ਹਈਆ ਕੁਮਾਰ ਨੂੰ ਉਮੀਦਵਾਰ ਬਣਾਇਆ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments