Monday, May 20, 2024
No menu items!
HomeChandigarhਪੰਜਾਬ ਦੇ 6 ਜ਼ਿਲ੍ਹਿਆਂ 'ਚ ਨਵੇਂ DCs ਦੀਆਂ ਤੈਨਾਤੀਆਂ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਨਵੇਂ DCs ਦੀਆਂ ਤੈਨਾਤੀਆਂ, ਪੜ੍ਹੋ ਪੂਰੀ ਖ਼ਬਰ

 

ਪੰਜਾਬ: 10 IAS ਅਫ਼ਸਰਾਂ ਦਾ ਤਬਾਦਲਾ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਰਕਾਰ ਦੇ ਵਲੋਂ ਲੰਘੇ ਕੱਲ੍ਹ 10 ਸੀਨੀਅਰ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ। ਇਨ੍ਹਾਂ 10 ਆਈਏਐਸ ਅਫ਼ਸਰਾਂ ਵਿਚ ਸੂਬੇ ਦੇ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ 10 ਸੀਨੀਅਰ IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ

ਹੇਠਾਂ ਪੜ੍ਹੋ ਜਿਨ੍ਹਾਂ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਡੀਸੀ

ਜਾਣਕਾਰੀ ਲਈ ਦੱਸ ਦਈਏ ਕਿ, ਪਟਿਆਲਾ ਵਿਚ ਸ਼ੋਕਤ ਅਹਿਮਦ ਪਰੇ ਨੂੰ ਡੀਸੀ ਲਾਇਆ ਗਿਆ ਹੈ, ਜਦੋਂਕਿ ਸ੍ਰੀ ਮੁਕਤਸਰ ਸਾਹਿਬ ਦਾ ਡੀਸੀ ਹਰਪ੍ਰੀਤ ਸਿੰਘ ਸੂਦਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦਾ ਡੀਸੀ ਸਾਕਸ਼ੀ ਸਾਹਨੀ, ਬਠਿੰਡਾ ਨੂੰ ਜਸਪ੍ਰੀਤ ਸਿੰਘ, ਪਠਾਨਕੋਟ ਨੂੰ ਆਦਿੱਤਿਆ ਉੱਪਲ, ਕਪੂਰਥਲਾ ਨੂੰ ਅਮਿਤ ਕੁਮਾਰ ਪਾਂਚਲ ਨੂੰ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments