Thursday, May 16, 2024
No menu items!
HomeNationalDharamvir Gandhi to join Congress: ਡਾ. ਧਰਮਵੀਰ ਗਾਂਧੀ ਕਾਂਗਰਸ 'ਚ ਸ਼ਾਮਲ- ਵੇਖੋ...

Dharamvir Gandhi to join Congress: ਡਾ. ਧਰਮਵੀਰ ਗਾਂਧੀ ਕਾਂਗਰਸ ‘ਚ ਸ਼ਾਮਲ- ਵੇਖੋ ਵੀਡੀਓ

 

Dharamvir Gandhi to join Congress: ਗਾਂਧੀ ਪਟਿਆਲਾ ਤੋਂ ਐਮ.ਪੀ. ਰਹਿ ਚੁੱਕੇ ਹਨ 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Dharamvir Gandhi to join Congress: ਸੀਨੀਅਰ ਲੀਡਰ ਅਤੇ ਆਪ ਦੇ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਪਾਰਟੀ ਵਿਚ ਉਨ੍ਹਾਂ ਨੂੰ ਕਾਂਗਰਸ ਦੇ ਸੀਨੀਅਰ ਲੀਡਰਾਂ ਦੇ ਵਲੋਂ ਦਿੱਲੀ ਵਿਚ ਸ਼ਾਮਲ ਕਰਵਾਇਆ ਗਿਆ।

ਦੱਸ ਦਈਏ ਕਿ, ਗਾਂਧੀ ਪਟਿਆਲਾ ਤੋਂ ਐਮ.ਪੀ. ਰਹਿ ਚੁੱਕੇ ਹਨ ਅਤੇ ਉਹ ਇਸ ਤੋਂ ਪਹਿਲਾਂ ਆਪ ਵਿਚ ਵੀ ਰਹੇ ਅਤੇ ਫਿਰ ਬਾਗੀ ਹੋ ਗਏ। ਇਸ ਦੇ ਨਾਲ ਹੀ ਉਹ ਆਪ ਵਿਚ ਰਹਿ ਕੇ ਵੀ ਆਪ ਤੇ ਨਿਸ਼ਾਨੇ ਵਿੰਨਦੇ ਰਹੇ ਹਨ।

ਡਾ. ਧਰਮਵੀਰ ਗਾਂਧੀ ਪਹਿਲਾਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੀ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਰਿਹਾ। ਪਰ ਉਸਦੇ ਅਨੁਸਾਰ ਜਿਹੜੇ ਅਸੂਲਾਂ ਨੂੰ ਲੈ ਕੇ ਪਾਰਟੀ ਦਾ ਗਠਨ ਹੋਇਆ ਸੀ, ਉਸ ਉੱਤੇ ਹੀ ਪਹਿਰਾ ਨਹੀਂ ਦਿੱਤਾ ਗਿਆ ਤਾਂ ਗਾਂਧੀ ਦਾ ਆਮ ਆਦਮੀ ਪਾਰਟੀ ਨਾਲ਼ ਚੱਲਣਾ ਮੁਸ਼ਕਲ ਹੋ ਗਿਆ ਸੀ ਅਤੇ ਉਨ੍ਹਾਂ ਨੇ ਨਵਾਂ ਪੰਜਾਬ ਪਾਰਟੀ ਦਾ ਗਠਨ ਕੀਤਾ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments