Saturday, April 27, 2024
No menu items!
HomeChandigarhED Raid: ਫ਼ਿਰੋਜ਼ਪੁਰ ਦੇ DC ਦੀ ਰਿਹਾਇਸ਼ 'ਤੇ ED ਦੀ ਰੇਡ- ਵੇਖੋ...

ED Raid: ਫ਼ਿਰੋਜ਼ਪੁਰ ਦੇ DC ਦੀ ਰਿਹਾਇਸ਼ ‘ਤੇ ED ਦੀ ਰੇਡ- ਵੇਖੋ ਵੀਡੀਓ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ED Raid: ਅਮਰੂਦ ਮੁਆਵਜ਼ਾ ਘੁਟਾਲੇ ਦੇ ਸਬੰਧ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਫ਼ਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੀ ਰਿਹਾਇਸ਼ ‘ਤੇ ਈਡੀ ਦੀ ਰੇਡ ਦੀ ਖ਼ਬਰ ਹੈ।

ਜਾਣਕਾਰੀ ਇਹ ਹੈ ਕਿ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਅਮਰੂਦ ਮੁਆਵਜ਼ਾ ਘੁਟਾਲੇ ਦੇ ਸਬੰਧ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਰਿਹਾਇਸ਼ ਅਤੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ 26 ਹੋਰ ਟਿਕਾਣਿਆਂ ਦੀ ਤਲਾਸ਼ੀ ਈਡੀ ਵੱਲੋਂ ਲਈ ਜਾ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments