Saturday, April 20, 2024
No menu items!
HomeChandigarhEducation Alert: ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਨਵੇਂ ਹੁਕਮ ਜਾਰੀ

Education Alert: ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਨਵੇਂ ਹੁਕਮ ਜਾਰੀ

 

Education Alert : ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਕਿਤਾਬਾਂ ਅਤੇ ਬੁੱਕ ਡਿਪੂਆਂ ਦੀ ਸੂਚੀ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੇ ਹੁਕਮ

ਪੰਜਾਬ ਨੈੱਟਵਰਕ, ਚੰਡੀਗੜ੍ਹ-

Education Alert: ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਤੇ ਵੱਖ ਵੱਖ ਜ਼ਿਲ੍ਹਿਆਂ ਦੇ ਸਿੱਖਿਆ ਅਫ਼ਸਰਾਂ ਵਲੋਂ ਆਪੋ ਆਪਣੇ ਇਲਾਕਿਆਂ ਦੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਕਿਤਾਬਾਂ ਅਤੇ ਬੁੱਕ ਡਿਪੂਆਂ ਦੀ ਸੂਚੀ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ, ਉਨ੍ਹਾਂ ਦੱਸਿਆ ਕਿ ਹਰ ਸਾਲ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਕਿਤਾਬਾਂ ਦੀ ਵਿਕਰੀ ਇਕ ਹੀ ਦੁਕਾਨ ਤੋਂ ਹੋਣ ਕਾਰਨ ਇਸ ਦਫ਼ਤਰ ਨੂੰ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਕੁੱਝ ਸਕੂਲਾਂ ਪਾਸੋਂ ਇਸ ਸਬੰਧੀ ਪ੍ਰਾਪਤ ਸੂਚੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਵੈਬਸਾਈਟ ’ਤੇ ਅਪਲੋਡ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਕਿਤਾਬਾਂ ਦੀ ਜਾਣਕਾਰੀ ਇਸ ਵੈਬਸਾਈਟ ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਬਾਕੀ ਰਹਿੰਦੇ ਸਕੂਲਾਂ ਨੂੰ ਵੀ ਇਹ ਸੂਚੀ ਸਮੇਂ ਸਿਰ ਭੇਜਣ ਲਈ ਕਿਹਾ ਹੈ ਤਾਂ ਜੋ ਸਾਰੇ ਪ੍ਰਾਈਵੇਟ ਸਕੂਲਾਂ ਤੋਂ ਪ੍ਰਾਪਤ ਸੂਚੀਆਂ ਨੂੰ ਵਿਦਿਆਰਥੀਆਂ ਤੇ ਮਾਪਿਆਂ ਦੀ ਜਾਣਕਾਰੀ ਲਈ ਵੈਬਸਾਈਟ ’ਤੇ ਅਪਲੋਡ ਕੀਤਾ ਜਾ ਸਕੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments