Friday, March 1, 2024
No menu items!
HomeChandigarhEducation Breaking: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ 3 ਵੱਡੇ ਅਫ਼ਸਰਾਂ ਦੀਆਂ...

Education Breaking: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ 3 ਵੱਡੇ ਅਫ਼ਸਰਾਂ ਦੀਆਂ ਬਦਲੀਆਂ

 

Education ਵਿਭਾਗ ਦੇ 3 ਵੱਡੇ ਅਫ਼ਸਰਾਂ ਦੀਆਂ ਬਦਲੀਆਂ

ਪੰਜਾਬ ਨੈੱਟਵਰਕ, ਚੰਡੀਗੜ੍ਹ-

Education News: ਪੰਜਾਬ ਸਰਕਾਰ ਦੇ ਵਲੋਂ ਡਾਇਰੈਕਟਰ ਸੈਕੰਡਰੀ ਸਕੂਲ ਸਿੱਖਿਆ ਅਤੇ ਐਸਸੀਈਆਰਟੀ ਦੇ ਡਾਇਰੈਕਟਰ ਸਮੇਤ ਤਿੰਨ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਿਕ, ਹੁਣ ਡਾਇਰੈਕਟਰ ਸੈਕੰਡਰੀ ਸਕੂਲ ਸਿੱਖਿਆ ਪੀਸੀਐਸ ਪਰਮਜੀਤ ਸਿੰਘ ਹੋਣਗੇ, ਜਦੋਂਕਿ ਐਸਸੀਈਆਰਟੀ ਦਾ ਡਾਇਰੈਕਟਰ ਪੀਸੀਐਸ ਅਮਰਿੰਦਰ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਪੀਸੀਐਸ ਅਫ਼ਸਰ ਸੰਜੀਵ ਸ਼ਰਮਾ ਨੂੰ ਜੁਆਇੰਟ ਸੈਕਟਰੀ ਉੱਚ ਸਿੱਖਿਆ ਤੇ ਭਾਸ਼ਾ ਵਿਭਾਗ ਨਿਯੁਕਤ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments