ਸ਼ੁੱਕਰਵਾਰ, ਜੂਨ 14, 2024
No menu items!
HomeChandigarhਸਿੱਖਿਆ ਵਿਭਾਗ ਪੰਜਾਬ ਵਲੋਂ ਸਾਰੇ DEOs ਨੂੰ ਨਵੇਂ ਹੁਕਮ ਜਾਰੀ, ਸਕੂਲਾਂ ਤੋਂ...

ਸਿੱਖਿਆ ਵਿਭਾਗ ਪੰਜਾਬ ਵਲੋਂ ਸਾਰੇ DEOs ਨੂੰ ਨਵੇਂ ਹੁਕਮ ਜਾਰੀ, ਸਕੂਲਾਂ ਤੋਂ ਮੰਗੀ ਆਹ ਰਿਪੋਰਟ

 

ਚੰਡੀਗੜ੍ਹ-

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਸਿੱਖਿਆ) ਨੂੰ ਇਕ ਪੱਤਰ ਜਾਰੀ ਕਰਦੇ ਹੋਏ ਪਿਛਲੇ 3 ਸਾਲਾਂ ਤੋਂ ਸਪੋਰਟਸ ਫੰਡ ਜਮ੍ਹਾਂ ਨਾ ਕਰਵਾਉਣ ਵਾਲੇ ਸਕੂਲਾਂ ਦੀ ਰਿਪੋਰਟ ਮੰਗੀ ਹੈ।

ਇਸ ਪੱਤਰ ‘ਚ ਕਿਹਾ ਗਿਆ ਹੈ ਕਿ ਸਬੰਧਿਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਅਧੀਨ ਆਉਂਦੇ ਸਕੂਲਾਂ ਤੋਂ 10 ਦਿਨ ਦੇ ਅੰਦਰ ਰਿਪੋਰਟ ਲੈ ਕੇ ਮੁੱਖ ਦਫ਼ਤਰ ਨੂੰ ਭੇਜੀ ਜਾਵੇ।

ਇਨ੍ਹਾਂ ਸਕੂਲਾਂ ਵੱਲੋਂ ਪਿਛਲੇ 3 ਸਾਲਾਂ ਮਤਲਬ 2020-21 ਤੋਂ 2022-23 ਤੱਕ ਦਾ ਸਪੋਰਟਸ ਫੰਡ ਜਮ੍ਹਾਂ ਨਹੀਂ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਸਕੂਲਾਂ ਤੋਂ ਲਏ ਜਾਣ ਵਾਲੇ ਸਪੋਰਟਸ ਫੰਡ ਸਿੱਖਿਆ ਵਿਭਾਗ ਹੈੱਡ ਕੁਆਰਟਰ ਨੂੰ ਭੇਜਿਆ ਜਾਂਦਾ ਹੈ।

ਸਿੱਖਿਆ ਵਿਭਾਗ ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੀ ਖੇਡ ਪ੍ਰਤੀਯੋਗਤਾਵਾਂ ‘ਤੇ ਇਸ ਫੰਡ ਨੂੰ ਖ਼ਰਚ ਕਰਦਾ ਹੈ। ਇਸ ਨਾਲ ਖੇਡ ਪ੍ਰਤੀਭਾਗੀਆਂ ਲਈ ਡਰੈੱਸ ਡਾਈਟ ਅਤੇ ਕਿਰਾਇਆ ਆਦਿ ਦੀ ਵਿਵਸਥਾ ਕੀਤੀ ਜਾਂਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments