Friday, March 1, 2024
No menu items!
HomeEducationਸਿੱਖਿਆ ਮੰਤਰੀ ਹਰਜੋਤ ਬੈਂਸ ਨੇ 27 ਜਨਵਰੀ ਦੀ ਛੁੱਟੀ ਬਾਰੇ ਕੀਤਾ ਸਪੱਸ਼ਟ,...

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 27 ਜਨਵਰੀ ਦੀ ਛੁੱਟੀ ਬਾਰੇ ਕੀਤਾ ਸਪੱਸ਼ਟ, ਕਿਹਾ…

 

ਸਾਰੇ ਵਿਦਿਆਰਥੀਆਂ ਨੂੰ ਛੁੱਟੀ ਕਰਨਾ ਠੀਕ ਨਹੀਂ- ਹਰਜੋਤ ਬੈਂਸ

ਪੰਜਾਬ ਨੈੱਟਵਰਕ, ਮੋਹਾਲੀ-

ਮੋਹਾਲੀ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪੁੱਜੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਪੱਸ਼ਟ ਕੀਤਾ ਕਿ, ਜਿਨ੍ਹਾਂ ਸਕੂਲਾਂ ਦੇ ਬੱਚਿਆਂ ਤੇ ਸਟਾਫ਼ ਨੇ ਗਣਤੰਤਰ ਦਿਵਸ ਸਮਾਗਮ ਚ ਹਿੱਸਾ ਹੈ, ਸਿਰਫ਼ ਉਨ੍ਹਾਂ ਨੂੰ ਹੀ 27 ਜਨਵਰੀ ਦੀ ਛੁੱਟੀ ਹੋਵੇਗੀ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ ‘ਚ 27 ਜਨਵਰੀ ਦੀ ਛੁੱਟੀ ਦਾ ਐਲਾਨ

ਹਰਜੋਤ ਬੈਂਸ ਨੇ ਕਿਹਾ ਕਿ, ਸਾਰੇ ਵਿਦਿਆਰਥੀਆਂ ਨੂੰ ਛੁੱਟੀ ਕਰਨਾ ਠੀਕ ਨਹੀਂ, ਕਿਉਂਕਿ ਪੇਪਰ ਸਿਰ ਤੇ ਹਨ ਅਤੇ ਇਸ ਵੇਲੇ ਪੇਪਰ ਦੀ ਤਿਆਰੀ ਦੀ ਸਖ਼ਤ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ, ਉਹ ਇਸ ਆਖ਼ਰੀ ਘੜੀ ਵਿਚ ਖੂਬ ਪੜ੍ਹਾਈ ਕਰਨ ਤਾਂ, ਜੋ ਪੇਪਰ ਵਿਚ ਚੰਗੇ ਨੰਬਰ ਲੈ ਕੇ ਪਾਸ ਹੋ ਸਕਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments