Monday, April 22, 2024
No menu items!
HomeEducationEducation News: ਸਿੱਖਿਆ ਮੰਤਰੀ ਹਰਜੋਤ ਬੈਂਸ ਦੀ DTF ਨਾਲ ਮੀਟਿੰਗ ਫਿਰ ਮੁਲਤਵੀ!...

Education News: ਸਿੱਖਿਆ ਮੰਤਰੀ ਹਰਜੋਤ ਬੈਂਸ ਦੀ DTF ਨਾਲ ਮੀਟਿੰਗ ਫਿਰ ਮੁਲਤਵੀ! ਅਧਿਆਪਕਾਂ ‘ਚ ਭਾਰੀ ਰੋਸ

 

Education News: ਸਿੱਖਿਆ ਮੰਤਰੀ ਹਰਜੋਤ ਬੈਂਸ ਡੀਟੀਐੱਫ਼ ਪੰਜਾਬ ਦੇ ਆਗੂਆਂ ਨਾਲ ਹੁਣ 6 ਮਾਰਚ 2024 ਨੂੰ 12 ਵਜੇ ਪੰਜਾਬ ਭਵਨ ਸੈਕਟਰ -3 ਚੰਡੀਗੜ੍ਹ ਵਿਖੇ ਹੀ ਕੀਤੀ ਜਾਵੇਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਡੈਮੋਕ੍ਰੇਟਿਵ ਟੀਚਰ ਫਰੰਟ ਦੀਆਂ ਮੰਗਾਂ ਦੇ ਸਬੰਧ ਵਿਚ ਅੱਜ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਵਿਖੇ ਮੀਟਿੰਗ ਹੋਣੀ ਸੀ। ਪਰ ਸਿੱਖਿਆ ਮੰਤਰੀ ਦੇ ਵਲੋਂ ਜਰੂਰੀ ਰੁਝੇਂਵਿਆਂ ਦਾ ਹਵਾਲਾ ਦਿੰਦੇ ਹੋਏ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਸਿੱਖਿਆ ਵਿਭਾਗ ਦੇ ਵਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਿਕ, ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਅਧਿਆਪਕਾਂ ਦੀਆਂ ਮੰਗਾਂ ਦੇ ਸਬੰਧ ਵਿਚ ਡੀਟੀਐੱਫ਼ ਪੰਜਾਬ ਦੇ ਆਗੂਆਂ ਨਾਲ ਹੁਣ 6 ਮਾਰਚ 2024 ਨੂੰ 12 ਵਜੇ ਪੰਜਾਬ ਭਵਨ ਸੈਕਟਰ -3 ਚੰਡੀਗੜ੍ਹ ਵਿਖੇ ਹੀ ਕੀਤੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments