Saturday, April 13, 2024
No menu items!
HomeEducationਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ,...

ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

 

ਸਰਕਾਰੀ ਸਕੂਲਾਂ ਨੂੰ ਵੱਡੇ ਪੱਧਰ ਤੇ ਸੁਧਾਰਿਆ ਜਾ ਰਿਹੈ- ਹਰਜੋਤ ਬੈਂਸ 

ਪੰਜਾਬ ਨੈੱਟਵਰਕ, ਸ੍ਰੀ ਅਨੰਦਪੁਰ ਸਾਹਿਬ 

ਪੰਜਾਬ ਦੇ 18000 ਸਰਕਾਰੀ ਸਕੂਲਾਂ ਦੇ ਬਾਰੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ। ਸਿੱਖਿਆ ਮੰਤਰੀ ਨੇ ਕਿਹਾ ਕਿ, ਭਗਵੰਤ ਮਾਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਉਨ੍ਹਾਂ ਕਿਹਾ ਕਿ, ਸੂਬੇ ਦੇ ਸਰਕਾਰੀ ਸਕੂਲਾਂ ਨੂੰ ਵੱਡੇ ਪੱਧਰ ਤੇ ਸੁਧਾਰਿਆ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ, 18000 ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: 84000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜੀ ਅਫ਼ਸਰ ਬੀਬੀ, ਕੈਮਰੇ ਸਾਹਮਣੇ ਭੁੱਬਾ ਮਾਰ ਕੇ ਰੋਈ- ਵੇਖੋ ਵੀਡੀਓ

ਸਿੱਖਿਆ ਮੰਤਰੀ ਨੇ ਕਿਹਾ ਕਿ, ਆਉਂਦੇ ਸਮੇਂ ਵਿਚ ਅਧਿਆਪਕਾਂ ਦੀ ਭਰਤੀ ਵੱਡੇ ਪੱਧਰ ਤੇ ਕੀਤੀ ਜਾਵੇਗੀ। ਨਾਲ ਹੀ ਹਰਜੋਤ ਬੈਂਸ ਨੇ ਇਹ ਵੀ ਕਿਹਾ ਕਿ, ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਚੇ ਦਾ ਵਿਕਾਸ, ਸਕਿਊਰਿਟੀ ਗਾਰਡ, ਕੈਂਪਸ ਮੈਨੇਜਰ, ਸਫਾਈ ਸੇਵਕ, ਚੌਂਕੀਦਾਰ ਅਤੇ 18 ਹਜ਼ਾਰ ਸਰਕਾਰੀ ਸਕੂਲਾਂ ਵਿਚ ਚਾਰਦੀਵਾਰੀ ਦਾ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-Exam Breaking: ਸਿੱਖਿਆ ਵਿਭਾਗ ਵੱਲੋਂ PSTET ਸਮੇਤ ਵੱਖ ਵੱਖ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ, ਪੜ੍ਹੋ ਵੇਰਵਾ

ਸਿੱਖਿਆ ਮੰਤਰੀ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਵਿੱਚ 40 ਹਜ਼ਾਰ ਤੋ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ, ਖੇਡਾਂ ਲਈ ਢੁਕਵਾ ਮਾਹੋਲ ਸਿਰਜਣ ਲਈ ਖੇਡ ਮੈਦਾਨ ਬਣਾਏ ਜਾ ਰਹੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments