Monday, April 22, 2024
No menu items!
HomeEducationTeacher Suspended: ਸਕੂਲ ਮੁਖੀ ਦੀ ਕੁੱਟਮਾਰ ਕਰਨ ਵਾਲੀ ਈਟੀਟੀ ਅਧਿਆਪਕਾ ਸਸਪੈਂਡ- ਵੇਖੋ...

Teacher Suspended: ਸਕੂਲ ਮੁਖੀ ਦੀ ਕੁੱਟਮਾਰ ਕਰਨ ਵਾਲੀ ਈਟੀਟੀ ਅਧਿਆਪਕਾ ਸਸਪੈਂਡ- ਵੇਖੋ ਵੀਡੀਓ

 

Teacher Suspended: ਸਸਪੈਂਡ ਸਮੇਂ ਦੌਰਾਨ ਕਿਰਨਜੀਤ ਕੌਰ ਦਾ ਹੈੱਡ ਕੁਆਰਟਰ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਮੁਕਤਸਰ-1 ਹੋਵੇਗਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Teacher Suspended: ਸਕੂਲ ਮੁਖੀ ਦੀ ਕਥਿਤ ਤੌਰ ਤੇ ਕੁੱਟਮਾਰ ਕਰਨ ਵਾਲੀ ਈਟੀਟੀ ਅਧਿਆਪਕਾ ਨੂੰ ਸਿੱਖਿਆ ਵਿਭਾਗ ਦੇ ਵਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਉਕਤ ਸਸਪੈਂਡ ਦੇ ਹੁਕਮ ਸਿੱਖਿਆ ਵਿਭਾਗ ਦੇ ਆਦੇਸ਼ਾਂ ਤਹਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1 ਜਗਦੀਪ ਸਿੰਘ ਵਲੋਂ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਵਿਚ ਦੋਸ਼ ਹੈ ਕਿ, ਸਰਕਾਰੀ ਪ੍ਰਾਇਮਰੀ ਸਕੂਲ ਦਸ਼ਮੇਸ਼ ਨਗਰ ਬਲਾਕ ਮੁਕਤਸਰ-1 ਵਿਖੇ ਕਿਰਨਜੀਤ ਕੌਰ ਈਟੀਟੀ ਅਧਿਆਪਕਾ ਵਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਸਕੂਲ ਮੁਖੀ ਦੀ ਕੁੱਟਮਾਰ ਕੀਤੀ। ਜਿਸ ਦੇ ਚੱਲਦਿਆਂ ਕਿਰਨਜੀਤ ਕੌਰ ਨੂੰ ਤੁਰੰਤ ਪ੍ਰਾਪਤ ਦੇ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਸਮੇਂ ਦੌਰਾਨ ਕਿਰਨਜੀਤ ਕੌਰ ਦਾ ਹੈੱਡ ਕੁਆਰਟਰ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਮੁਕਤਸਰ-1 ਹੋਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments