Monday, April 22, 2024
No menu items!
HomeChandigarhਪੰਜਾਬ ਭਾਜਪਾ ਵੱਲੋਂ RTI ਸੈੱਲ ਦੀ ਸੂਬਾਈ ਟੀਮ ਦਾ ਗਠਨ, 14 ਅਹੁਦੇਦਾਰਾਂ...

ਪੰਜਾਬ ਭਾਜਪਾ ਵੱਲੋਂ RTI ਸੈੱਲ ਦੀ ਸੂਬਾਈ ਟੀਮ ਦਾ ਗਠਨ, 14 ਅਹੁਦੇਦਾਰਾਂ ਦਾ ਐਲਾਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ:

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸੂਬਾਈ ਸੈਲਾਂ ਦੇ ਸੂਬਾ ਇੰਚਾਰਜ ਰੰਜਮ ਕਾਮਰਾ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਭਾਜਪਾ ਆਰ.ਟੀ.ਆਈ ਸੈੱਲ ਪੰਜਾਬ ਦੇ ਸੂਬਾ ਕਨਵੀਨਰ ਕਿਮਤੀ ਰਾਵਲ ਵੱਲੋਂ ਆਰ.ਟੀ.ਆਈ ਸੈੱਲ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਕਿਮਤੀ ਰਾਵਲ ਵੱਲੋਂ ਨਰਿੰਦਰ ਮੈਣੀ, ਅਸ਼ੋਕ ਕੁਮਾਰ, ਗਗਨਦੀਪ ਸਿੰਘ, ਪੱਪੀ ਬਹਿਲ ਅਤੇ ਸੰਜੀਵ ਸ਼ਰਮਾ ਨੂੰ ਆਰ.ਟੀ.ਆਈ ਸੈੱਲ ਪੰਜਾਬ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ।

ਇਸਦੇ ਨਾਲ ਹੀ ਹਰਵਿੰਦਰ ਸਿੰਘ, ਕਰਨਪ੍ਰੀਤ ਸਿੰਘ, ਸੁਰਿੰਦਰ ਸ਼ਰਮਾ, ਐਡਵੋਕੇਟ ਸੋਨਿਕਾ ਗਰਗ, ਰਜਿੰਦਰ ਮੋਹਨ ਸ਼ਰਮਾ, ਹਰਸ਼ ਕੁਮਾਰ ਤਲਵਾੜ, ਮਹੇਸ਼ ਰਹੇਜਾ, ਰਾਜ ਕੁਮਾਰ ਸ਼ਰਮਾ ਅਤੇ ਪਵਨ ਕੁਮਾਰ ਨੂੰ ਆਰਟੀਆਈ ਸੈੱਲ ਦਾ ਸੂਬਾ ਕਾਰਜਕਾਰਨੀ ਮੈਂਬਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments