Monday, April 29, 2024
No menu items!
HomeBusinessGold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ

 

Gold Silver Price: ਪਿਛਲੇ ਕੁਝ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਸੀ, ਪਰ ਅੱਜ ਅਜਿਹਾ ਲੱਗ ਰਿਹਾ ਹੈ ਕਿ ਸੋਨੇ ਦੀਆਂ ਕੀਮਤਾਂ ਅਸਮਾਨ ਤੋਂ ਹੇਠਾਂ ਆ ਗਈਆਂ ਹਨ।

ਜੀ ਹਾਂ, ਅੱਜ 24 ਕੈਰੇਟ ਸੋਨੇ ਦੀ ਕੀਮਤ ‘ਚ 420 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ, ਜਿਸ ਤੋਂ ਬਾਅਦ ਸੋਨੇ ਦੀ ਕੀਮਤ 66 ਹਜ਼ਾਰ ਰੁਪਏ ਤੋਂ ਹੇਠਾਂ ਆ ਗਈ ਹੈ। ਉਥੇ ਹੀ ਅੱਜ ਚਾਂਦੀ ਦੀ ਕੀਮਤ ‘ਚ 900 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਗੁੱਡ ਰਿਟਰਨਜ਼ ਦੀ ਵੈੱਬਸਾਈਟ ਮੁਤਾਬਕ ਰਾਸ਼ਟਰੀ ਪੱਧਰ ‘ਤੇ 999 ਸ਼ੁੱਧਤਾ ਵਾਲੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 65,840 ਰੁਪਏ ਹੋ ਗਈ ਹੈ। ਜਦਕਿ 22 ਕੈਰੇਟ ਸੋਨੇ ਦੀ ਕੀਮਤ 60,350 ਰੁਪਏ ‘ਤੇ ਬਰਕਰਾਰ ਹੈ। ਜਦੋਂ ਕਿ 18 ਕੈਰੇਟ ਸੋਨੇ ਦੀ ਕੀਮਤ 310 ਰੁਪਏ ਦੀ ਗਿਰਾਵਟ ਨਾਲ 49,380 ਰੁਪਏ ‘ਤੇ ਆ ਗਈ ਹੈ।

ਦੂਜੇ ਪਾਸੇ 999 ਸ਼ੁੱਧਤਾ ਵਾਲੀ ਚਾਂਦੀ ਦੀ ਕੀਮਤ 75,200 ਰੁਪਏ ‘ਤੇ ਬਰਕਰਾਰ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਦੇ ਮੁਕਾਬਲੇ ਅੱਜ ਚਾਂਦੀ ਦੀ ਕੀਮਤ ਵਿੱਚ 900 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬੀਤੇ ਦਿਨ ਚਾਂਦੀ ਦੀ ਕੀਮਤ 76,100 ਰੁਪਏ ‘ਤੇ ਰਹੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments