Monday, May 20, 2024
No menu items!
HomeChandigarhGood News: ਪੰਜਾਬ ਦੇ 3 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ- CM ਮਾਨ...

Good News: ਪੰਜਾਬ ਦੇ 3 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ- CM ਮਾਨ ਨੇ ਕੀਤਾ ਵੱਡਾ ਐਲਾਨ

 

2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ- ਮਾਨ 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਵੱਡਾ ਐਲਾਨ ਕਰਦਿਆਂ ਹੋਇਆ ਕਿਹਾ ਕਿ, ਸੂਬੇ ਦੇ ਅੰਦਰ ਬਹੁਤ ਜਲਦ ਤਿੰਨ ਲੱਖ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

ਸੀਐੱਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 65,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments