Saturday, March 2, 2024
No menu items!
HomeChandigarhGood News: ਭਗਵੰਤ ਮਾਨ ਸਰਕਾਰ ਦਾ ਪੰਜਾਬੀਆਂ ਦੇ ਹੱਕ 'ਚ ਵੱਡਾ ਫ਼ੈਸਲਾ!

Good News: ਭਗਵੰਤ ਮਾਨ ਸਰਕਾਰ ਦਾ ਪੰਜਾਬੀਆਂ ਦੇ ਹੱਕ ‘ਚ ਵੱਡਾ ਫ਼ੈਸਲਾ!

 

Good News : ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸੂਬੇ ਦੇ ਅੰਦਰ ਹਰ ਕਿਸਮ ਦੀਆਂ ਰਜਿਸਟਰੀਆਂ ‘ਤੇ ਐਨਓਸੀ ਦੀ ਲੋੜ ਨਹੀਂ ਹੋਵੇਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Good News :ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਲੋਂ ਪੰਜਾਬ ਵਾਸੀਆਂ ਦੇ ਹੱਕ ਵਿਚ ਅੱਜ ਵੱਡਾ ਫ਼ੈਸਲਾ ਕੀਤਾ ਗਿਆ ਹੈ। ਸੀਐੱਮ ਮਾਨ ਦੇ ਵੱਲੋਂ ਐਲਾਨ ਕੀਤਾ ਗਿਆ ਕਿ, ਹੁਣ ਸੂਬੇ ਦੇ ਅੰਦਰ ਹਰ ਕਿਸਮ ਦੀਆਂ ਰਜਿਸਟਰੀਆਂ ਤੇ ਐਨਓਸੀ ਦੀ ਲੋੜ ਨਹੀਂ ਹੋਵੇਗੀ।

ਇਹ ਵੀ ਪੜ੍ਹੋ-Government Employee DA Hike: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਇਸ ਸੂਬੇ ਦੀ ਸਰਕਾਰ ਵਲੋਂ DA ਵਧਾਉਣ ਦਾ ਐਲਾਨ

ਸੀਐੱਮ ਭਗਵੰਤ ਮਾਨ ਦੇ ਵਲੋਂ ਟਵੀਟ ਕਰਕੇ ਲਿਖਿਆ ਗਿਆ ਕਿ, ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ, ਇਸ ਬਾਰੇ ਹੋਰ ਵੇਰਵੇ ਜਲਦੀ ਸਾਂਝੇ ਕੀਤੇ ਜਾਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments