Friday, May 10, 2024
No menu items!
HomeChandigarhGovt Jobs: ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਕੱਢੀਆਂ ਸੈਂਕੜੇ ਨੌਕਰੀਆਂ! ਜਲਦੀ ਕਰੋ...

Govt Jobs: ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਕੱਢੀਆਂ ਸੈਂਕੜੇ ਨੌਕਰੀਆਂ! ਜਲਦੀ ਕਰੋ ਅਪਲਾਈ

 

Govt Jobs: ਅਰਜ਼ੀ ਫਾਰਮ ਭਰਨ ਦੀ ਆਖਰੀ ਮਿਤੀ 1 ਮਾਰਚ 2024

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

Govt Jobs: ਪੰਜਾਬ ਸਰਕਾਰ ਦੇ ਵਲੋਂ ਪਾਵਰ ਕਾਰਪੋਰੇਸ਼ਨ ਵਿਚ ਜੂਨੀਅਰ ਇੰਜੀਨੀਅਰ (JE) ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਦਾ ਐਲਾਨ ਕੀਤਾ ਹੈ। ਇਸ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਨਿਸ਼ਚਿਤ ਅਪਲਾਈ ਕਰਨ ਦੀਆਂ ਤਰੀਕਾਂ ਤੈਅ ਕਰ ਦਿੱਤੀਆਂ ਹਨ, ਜਿਸ ਅਨੁਸਾਰ ਅਰਜ਼ੀ ਪ੍ਰਕਿਰਿਆ 9 ਫਰਵਰੀ 2024 ਤੋਂ ਸ਼ੁਰੂ ਹੋ ਗਈ ਹੈ। ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਜਿਹੜੇ ਉਮੀਦਵਾਰ ਜੇਈ ਦੇ ਅਹੁਦੇ ਲਈ ਯੋਗਤਾ ਰੱਖਦੇ ਹਨ, ਉਹ ਬਿਨੈ ਸ਼ੁਰੂ ਹੁੰਦੇ ਹੀ ਵਿਭਾਗ ਦੀ ਅਧਿਕਾਰਤ ਵੈੱਬਸਾਈਟ pspcl.in ‘ਤੇ ਜਾ ਕੇ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰਨ ਦੇ ਯੋਗ ਹੋਣਗੇ। ਅਰਜ਼ੀ ਫਾਰਮ ਭਰਨ ਦੀ ਆਖਰੀ ਮਿਤੀ 1 ਮਾਰਚ 2024 ਰੱਖੀ ਗਈ ਹੈ। ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ ਕੌਣ ਕਰ ਸਕਦਾ ਹੈ ਅਪਲਾਈ 

ਜੂਨੀਅਰ ਇੰਜੀਨੀਅਰ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੇ ਘੱਟੋ-ਘੱਟ 50 ਫ਼ੀਸਦ ਅੰਕਾਂ ਨਾਲ ਬੀ.ਟੈਕ ਜਾਂ 60 ਪ੍ਰਤੀਸ਼ਤ ਅੰਕਾਂ ਨਾਲ ਡਿਪਲੋਮਾ ਇਨ ਇੰਜੀਨੀਅਰਿੰਗ ਕੀਤੀ ਹੋਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਘੱਟ ਅਤੇ ਵੱਧ ਤੋਂ ਵੱਧ ਉਮਰ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਬਿਨੈ ਕਰਨ ਤੋਂ ਪਹਿਲਾਂ ਉਮੀਦਵਾਰ ਵਿਸਤ੍ਰਿਤ ਜਾਣਕਾਰੀ ਲਈ ਇਕ ਵਾਰ ਅਧਿਕਾਰਤ ਨੋਟੀਫਿਕੇਸ਼ਨ ਜ਼ਰੂਰ ਪੜ੍ਹ ਲੈਣ। ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਅਰਜ਼ੀ ਪ੍ਰਕਿਰਿਆ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਇਸ ਭਰਤੀ ਲਈ ਅਪਲਾਈ ਸਿਰਫ਼ ਆਨਲਾਈਨ ਮੋਡ ਰਾਹੀਂ ਕੀਤਾ ਜਾ ਸਕਦਾ ਹੈ। ਅਪਲਾਈ ਕਰਨ ਲਈ ਤੁਹਾਨੂੰ ਪਹਿਲਾਂ ਅਧਿਕਾਰਤ ਵੈੱਬਸਾਈਟ pspcl.in ‘ਤੇ ਜਾਣਾ ਪਵੇਗਾ। ਇਸ ਤੋਂ ਬਾਅਦ ਭਰਤੀ ਨਾਲ ਸਬੰਧਤ ਐਪਲੀਕੇਸ਼ਨ ਲਿੰਕ ‘ਤੇ ਕਲਿੱਕ ਕਰੋ। ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਹੁਣ ਤੁਹਾਨੂੰ ਪਹਿਲਾਂ ਰਜਿਸਟ੍ਰੇਸ਼ਨ ਫਾਰਮ ਭਰਨਾ ਹੋਵੇਗਾ ਅਤੇ ਫਿਰ ਹੋਰ ਜਾਣਕਾਰੀ ਭਰ ਕੇ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰਨਾ ਹੋਵੇਗਾ। ਅੰਤ ਵਿੱਚ ਉਮੀਦਵਾਰ ਨਿਰਧਾਰਤ ਅਰਜ਼ੀ ਫੀਸ ਜਮ੍ਹਾ ਕਰਨਗੇ ਤੇ ਪੂਰੀ ਤਰ੍ਹਾਂ ਭਰੇ ਹੋਏ ਫਾਰਮ ਦਾ ਪ੍ਰਿੰਟਆਊਟ ਲੈਣਗੇ ਅਤੇ ਇਸਨੂੰ ਭਵਿੱਖ ਦੇ ਸੰਦਰਭ ਲਈ ਸੁਰੱਖਿਅਤ ਰੱਖਣਗੇ। ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਅਪਲਾਈ

ਉਮੀਦਵਾਰਾਂ ਨੂੰ ਦੱਸ ਦੇਈਏ ਕਿ ਇਸ ਭਰਤੀ ਰਾਹੀਂ ਪੰਜਾਬ ਪਾਵਰ ਕਾਰਪੋਰੇਸ਼ਨ ਦੁਆਰਾ ਜੂਨੀਅਰ ਇੰਜੀਨੀਅਰ (JE) ਦੀਆਂ ਕੁੱਲ 544 ਅਸਾਮੀਆਂ ‘ਤੇ ਨਿਯੁਕਤੀ ਕੀਤੀ ਜਾਵੇਗੀ। ਖ਼ਬਰ ਸ੍ਰੋਤ- ਜਾਗਰਣ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments