Monday, May 20, 2024
No menu items!
HomePunjabHarnam Singh Khalsa: ਸਿੱਖਾਂ ਨੂੰ 5-5 ਬੱਚੇ ਪੈਦਾ ਕਰਨ ਕਰਨੇ ਚਾਹੀਦੇ! ਦਮਦਮੀ...

Harnam Singh Khalsa: ਸਿੱਖਾਂ ਨੂੰ 5-5 ਬੱਚੇ ਪੈਦਾ ਕਰਨ ਕਰਨੇ ਚਾਹੀਦੇ! ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਦੀ ਵੇਖੋ ਵੀਡੀਓ

 

Harnam Singh Khalsa: ਪੰਜਾਬ ਵਿੱਚ ਸਿੱਖਾਂ ਦੀ ਆਬਾਦੀ 52 ਫ਼ੀਸਦੀ ਹੈ ਤੇ ਬਾਕੀ ਬਾਹਰਲੇ ਹਨ

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਚੰਡੀਗੜ੍ਹ

Harnam Singh Khalsa: ਸਿੱਖਾਂ ਨੂੰ 5-5 ਬੱਚੇ ਪੈਦਾ ਕਰਨ ਦੀ ਅਪੀਲ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਕੀਤੀ ਹੈ। ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਦੀ ਆਬਾਦੀ 52 ਫ਼ੀਸਦੀ ਹੈ ਤੇ ਬਾਕੀ ਬਾਹਰਲੇ ਹਨ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਸਿੱਖ ਪੰਜਾਬ ਵਿੱਚ ਘੱਟ ਗਿਣਤੀ ਹੋਣਗੇ ਅਤੇ ਬਾਹਰਲੇ ਲੋਕਾਂ ਦੇ ਹੱਥੋਂ ਕੁੱਟ ਖਾਇਆ ਕਰਨਗੇ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਖਾਲਸਾ ਨੇ ਕਿਹਾ ਕਿ ਇਕ ਪਰਿਵਾਰ ਵਿੱਚ 5 ਬੱਚੇ ਪੈਦਾ ਕਰੋ ,ਜੋ ਬੱਚੇ ਨਹੀਂ ਪਾਲ ਸਕਦਾ, ਉਹ ਲੋਕ ਉਨ੍ਹਾਂ ਨੂੰ ਦੇ ਦੇਣ ,ਉਹ ਸਾਂਭ ਲੈਣਗੇ। ਉਨ੍ਹਾਂ ਨੇ ਕਿਹਾ ਕਿ ਮੈਂ ਬੱਚਿਆਂ ਨੂੰ ਪੜ੍ਹਾਵਾਂਗਾ ਵੀ ਅਤੇ ਗੁਰੂ ਘਰ ਨਾਲ ਵੀ ਜੋੜਾਂਗਾ। ਖ਼ਬਰ ਸ੍ਰੋਤ- ਸਪੋਕਸਮੈਨ 

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਹ ਵੀ ਪੜ੍ਹੋ-Chandigarh! ਸਰਕਾਰੀ ਸਕੂਲਾਂ ਦੇ 10 ਪ੍ਰਿੰਸੀਪਲ ਸਸਪੈਂਡ, ਸਫ਼ਾਈ ਸੇਵਕਾਂ ਦੀ ਭਰਤੀ ‘ਚ ਲੱਖਾਂ ਰੁਪਏ ਦੇ ਘਪਲੇ ਦਾ ਦੋਸ਼

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments