Friday, May 3, 2024
No menu items!
HomeChandigarhHeavy Rain Alert: ਪੰਜਾਬ 'ਚ ਭਾਰੀ ਮੀਂਹ ਦੇ ਨਾਲ ਗੜੇਮਾਰੀ, ਮੌਸਮ ਵਿਭਾਗ...

Heavy Rain Alert: ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਗੜੇਮਾਰੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

 

Heavy Rain Alert: ਪੰਜਾਬ ਦੇ ਕਈ ਸ਼ਹਿਰਾਂ ਵਿਚ ਗੜੇ ਪੈਣ ਦੀ ਵੀ ਸੂਚਨਾ ਮਿਲੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Heavy Rain Alert: ਪੰਜਾਬ ਦੇ ਮੌਸਮ ਬਦਲ ਗਿਆ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੇ ਨਾਲ ਨਾਲ ਗੜੇ ਪੈਣ ਦੀਆਂ ਵੀ ਖ਼ਬਰਾਂ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋPSEB 10th Result 2024: 10ਵੀਂ ਜਮਾਤ ਦਾ ਨਤੀਜਾ ਇੰਝ ਕਰੋ ਡਾਊਨਲੋਡ! ਇਸ ਲਿੰਕ ‘ਤੇ ਕਰੋ ਕਲਿੱਕ

ਬੀਤੀ ਰਾਤ ਚੰਡੀਗੜ੍ਹ ਤੇ ਮੋਹਾਲੀ ਦੇ ਆਸ-ਪਾਸ ਦੇ ਇਲਾਕੇ ਵਿਚ ਹਲਕਾ ਮੀਂਹ ਪਿਆ। ਹਨ੍ਹੇਰੀਂ-ਝੱਖੜ ਦੇ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਜ਼ਮੀਨ ਤੇ ਵਿੱਛ ਗਈਆਂ ਹਨ।

ਪੰਜਾਬ ਦੇ ਕਈ ਸ਼ਹਿਰਾਂ ਵਿਚ ਗੜੇ ਪੈਣ ਦੀ ਵੀ ਸੂਚਨਾ ਮਿਲੀ ਹੈ। ਦੱਸ ਦਈਏ ਕਿ, ਮਾਂਝੇ ਅਤੇ ਮਾਲਵੇ ਦੇ ਕਈ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਗੜੇ ਪੈਣ ਦੀਆਂ ਵੀ ਖ਼ਬਰਾਂ ਹਨ।

ਇਹ ਵੀ ਪੜ੍ਹੋTeacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਪੰਜਾਬ ਦੇ ਅੰਦਰ ਆਉਣ ਵਾਲੇ ਕੁੱਝ ਦਿਨਾਂ ਤਕ ਮੌਸਮ ਸਾਫ਼ ਰਹਿ ਸਕਦਾ ਹੈ। ਪਰ ਹਾਲ ਦੀ ਖੜੀ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ।

Image

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਹ ਵੀ ਪੜ੍ਹੋPSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਇਹ ਵੀ ਪੜ੍ਹੋBig Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਇਹ ਵੀ ਪੜ੍ਹੋWeather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments