Monday, May 20, 2024
No menu items!
HomeChandigarhHeavy Rain Alert: ਮੌਸਮ ਵਿਭਾਗ ਵੱਲੋਂ ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਤੇ...

Heavy Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਸਮਾਨੀ ਬਿਜਲੀ ਡਿੱਗਣ ਤੇ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

 

Heavy Rain Alert: ਸੂਬੇ ਭਰ ‘ਚ ਯੈਲੋ ਅਤੇ ਆਰੇਂਜ ਅਲਰਟ ਜਾਰੀ

ਪੰਜਾਬ ਨੈਟਵਰਕ ਚੰਡੀਗੜ੍ਹ

Heavy Rain Alert: ਮੌਸਮ ਵਿਭਾਗ ਪੰਜਾਬ ਦੇ ਵੱਲੋਂ ਸੂਬੇ ਭਰ ਦੇ ਵਿੱਚ ਯੈਲੋ ਅਤੇ ਆਰੇਂਜ ਅਲਰਟ ਜਾਰੀ ਕਰਦਿਆਂ ਹੋਇਆਂ ਚਿਤਾਵਨੀ ਦਿੱਤੀ ਹੈ ਕਿ ਅੱਜ ਸੂਬੇ ਦੇ ਵਿੱਚ ਹਲਕੀ ਤੋਂ ਦਰਮਿਆਨੀ (ਭਾਰੀ) ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਅਸਮਾਨੀ ਬਿਜਲੀ ਡਿੱਗਣ ਅਤੇ ਠੰਡੀਆਂ ਹਵਾਵਾਂ ਚੱਲਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿੱਚ ਦੇਰ ਰਾਤ ਤੋਂ ਹੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਅਤੇ ਕਸਬਿਆਂ ਦੇ ਵਾਸਤੇ ਅਲਰਟ ਜਾਰੀ ਕਰਿਆ ਹੈ।

ਮੌਸਮ ਵਿਭਾਗ ਅਨੁਸਾਰ, ਪਟਿਆਲਾ, ਰਾਜਪੁਰਾ, ਪੱਟੀ, ਤਰਨਤਾਰਨ, ਖਡੂਰ ਸਾਹਿਬ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਗੁਰਦਾਸਪੁਰ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ, ਸਮਾਣਾ, ਪਟਿਆਲਾ, ਰਾਜਪੁਰਾ, ਡੇਰਾਬੱਸੀ, ਮੁਹਾਲੀ, ਜਲਾਲਾਬਾਦ, ਫਰੀਦਕੋਟ, ਫ਼ਿਰੋਜ਼ਪੁਰ, ਜ਼ੀਰਾ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ ਖਡੂਰ ਸਾਹਿਬ, ਕਪੂਰਥਲਾ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments