Sunday, May 5, 2024
No menu items!
HomeChandigarhHoliday Alert: ਪੰਜਾਬ ਦੇ ਇਨ੍ਹਾਂ ਸਕੂਲਾਂ 'ਚ 22 ਜਨਵਰੀ ਦੀ ਛੁੱਟੀ ਦਾ...

Holiday Alert: ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ 22 ਜਨਵਰੀ ਦੀ ਛੁੱਟੀ ਦਾ ਐਲਾਨ

 

Holiday: ਕੇਂਦਰ ਦੇ ਨਾਲ-ਨਾਲ ਕਈ ਸੂਬਾ ਸਰਕਾਰਾਂ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Holiday Alert: 22 January holiday announced in these schools of Punjab

ਪੰਜਾਬ ਨੈੱਟਵਰਕ, ਚੰਡੀਗੜ੍ਹ

Holiday ਰੈਕੋਗਨਾਈਜ਼ਡ ਐਂਡ ਐਫੀਲੇਟਿਡ ਸਕੂਲ ਐਸੋਸੀਏਸ਼ਨ (ਰਾਸਾ) ਵੱਲੋਂ ਅਯੁੱਧਿਆ ਵਿਚ ਰਾਮ ਲਾਲ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਸਬੰਧ ’ਚ ਆਪਣੇ ਅਧੀਨ ਆਉਣ ਵਾਲੇ ਪੰਜਾਬ ਭਰ ਦੇ ਲਗਭਗ 4000 ਸਕੂਲਾਂ ’ਚ ਛੁੱਟੀ (ਰਾਸਾ) Holiday ਕਰਨ ਦਾ ਐਲਾਨ ਕੀਤਾ ਹੈ।

ਇਸੇ ਤਰ੍ਹਾਂ ਪ੍ਰਾਈਵੇਟ ਸਕੂਲ ਐਸੋਸੀਏਸ਼ਨ (PVA) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਸ੍ਰੀ ਰਾਮ ਲਾਲਾ ਪ੍ਰਤਿਮਾ ਪ੍ਰਾਣ ਸ਼ਰਧਾ ਸਮਾਗਮ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਸਕੂਲ ਸਟਾਫ਼ ਅਤੇ ਅਧਿਆਪਕ ਇਸ ਇਤਿਹਾਸਕ ਸਮਾਰੋਹ ਨੂੰ ਲਾਈਵ ਦੇਖ ਸਕਣ।

ਦੱਸਣਾ ਬਣਦਾ ਹੈ ਕਿ, ਕੇਂਦਰ ਦੇ ਨਾਲ-ਨਾਲ ਕਈ ਸੂਬਾ ਸਰਕਾਰਾਂ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਹਾਲਾਂਕਿ ਪੰਜਾਬ ਸਰਕਾਰ ਦੇ ਵਲੋਂ 22 ਜਨਵਰੀ ਦੀ ਛੁੱਟੀ ਬਾਰੇ ਹਾਲੇ ਤਕ ਕੋਈ ਵੀ ਫ਼ੈਸਲਾ ਨਹੀਂ ਕੀਤਾ ਹੈ। ਜਦੋਂਕਿ ਕੇਂਦਰ ਸਰਕਾਰ ਨੇ ਸੈਂਟਰਲ ਅਦਾਰਿਆਂ ਵਿਚ ਢਾਈ ਵਜੇ ਤੱਕ ਛੁੱਟੀ ਐਲਾਨੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments