Tuesday, April 30, 2024
No menu items!
HomeChandigarhHoliday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ 'ਚ ਸਰਕਾਰੀ ਛੁੱਟੀ ਦਾ ਐਲਾਨ,...

Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

 

Holiday Alert: ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Holiday Alert: ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਦੇ ਵਿਚ ਭਲਕੇ ਛੁੱਟੀ ਰਹਿਣ ਵਾਲੀ ਹੈ। ਦਰਅਸਲ ਇਸ ਦਿਨ ਵਿਸਾਖੀ ਦਾ ਤਿਓਹਾਰ ਸੂਬੇ ਭਰ ਵਿਚ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਵਿਸਾਖੀ ਦਾ ਤਿਓਹਾਰ ਬੜੇ ਧੂਮਧਾਮ ਨਾਲ ਪੰਜਾਬ ਵਿਚ ਮਨਾਇਆ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਵਿਸਾਖੀ ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments