Saturday, March 2, 2024
No menu items!
HomeChandigarhHoliday Alert: ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਇੱਕ ਬਲਾਕ ਦੇ ਸਾਰੇ ਸਕੂਲਾਂ...

Holiday Alert: ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਇੱਕ ਬਲਾਕ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ–

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਰੂਪਨਗਰ ਦੇ ਸਿੱਖਿਆ ਅਫਸਰ ਵਲੋਂ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲਾਂ ਵਿੱਚ 14 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਹੇਠਾਂ ਪੜ੍ਹੋ ਹੁਕਮਾਂ ਦੀ ਕਾਪੀ

RELATED ARTICLES
- Advertisment -

Most Popular

Recent Comments