Friday, May 17, 2024
No menu items!
HomeEducationHoliday Alert: ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਪੰਜਾਬ ਦੇ...

Holiday Alert: ਸਕੂਲਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਪੰਜਾਬ ਦੇ ਇਸ ਜ਼ਿਲ੍ਹੇ ਦੇ DC ਵੱਲੋਂ ਹੁਕਮ ਜਾਰੀ

 

ਪੰਜਾਬ ਨੈੱਟਵਰਕ, ਹੁਸ਼ਿਆਰਪੁਰ

ਸ੍ਰੀ ਸ਼ਿਵਰਾਤਰੀ ਉਤਸਵ ਦੇ ਮੌਕੇ ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਮੁੱਖ ਰੱਖਦੇ ਹੋਏ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਵਿਦਿਅਕ ਸੰਸਥਾਵਾਂ ਵਿੱਚ ਮਿਤੀ 07-03-2024 (ਦਿਨ ਵੀਰਵਾਰ) ਨੂੰ ਬਾਅਦ ਦੁਪਹਿਰ ਅੱਧੇ ਦੀ ਦਿਨ ਦੀ ਛੁੱਟੀ ਕੋਮਲ ਮਿੱਤਲ ਡੀਸੀ ਹੁਸ਼ਿਆਰਪੁਰ ਵੱਲੋਂ ਐਲਾਨੀ ਗਈ ਹੈ।

ਉਨ੍ਹਾਂ ਨੇ ਆਪਣੇ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਕਿ , ਜਿਨਾਂ ਵਿਦਿਅਕ ਅਦਾਰਿਆਂ ਵਿੱਚ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ, ਉਨ੍ਹਾਂ ਅਦਾਰਿਆਂ ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 
RELATED ARTICLES
- Advertisment -

Most Popular

Recent Comments