Saturday, May 18, 2024
No menu items!
HomeEducationHoliday Alert: ਪੰਜਾਬ ਦੇ ਇਸ ਸ਼ਹਿਰ 'ਚ ਅੱਧੇ ਦਿਨ ਦੀ ਛੁੱਟੀ ਦਾ...

Holiday Alert: ਪੰਜਾਬ ਦੇ ਇਸ ਸ਼ਹਿਰ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

 

Holiday- ਨਗਰ ਨਿਗਮ ਦੀ ਹਦ ਅੰਦਰ ਆਉਂਦੇ ਸਾਰੇ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ, ਕਾਲਜਾਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Holiday Alert: ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡੀਸੀ ਜਲੰਧਰ ਦੇ ਵਲੋਂ 15 ਜਨਵਰੀ ਦੀ ਸਾਰੇ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ, ਕਾਲਜਾਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

ਡੀਸੀ ਨੇ ਜਾਰੀ ਹੁਕਮਾਂ ਵਿਚ ਦੱਸਿਆ ਹੈ ਕਿ, ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਦੇ ਸਬੰਧ ਵਿਚ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ, ਸ਼ਹਿਰ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ।

ਇਸ ਦੇ ਤਹਿਤ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਦੇ ਸਬੰਧ ਵਿਚ 15 ਜਨਵਰੀ ਦੀ ਨਗਰ ਨਿਗਮ ਦੀ ਹਦ ਅੰਦਰ ਆਉਂਦੇ ਸਾਰੇ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ, ਕਾਲਜਾਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments