Monday, May 20, 2024
No menu items!
HomeChandigarhHoliday Alert: ਪੰਜਾਬ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

Holiday Alert: ਪੰਜਾਬ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

 

Holiday Alert: ਪੰਜਾਬ ਦੇ ਸਕੂਲਾਂ ‘ਚ ਫਰਵਰੀ ਮਹੀਨੇ ਵਿੱਚ ਕੁੱਲ 6 ਛੁੱਟੀਆਂ ਹੋਣਗੀਆਂ

ਪੰਜਾਬ ਨੈੱਟਵਰਕ, ਚੰਡੀਗੜ੍ਹ-

Holiday Alert: ਪੰਜਾਬ ਦੇ ਸਕੂਲਾਂ ਵਿੱਚ 24 ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਰਵਿਦਾਸ ਜੈਅੰਤੀ ਦੇ ਮੌਕੇ ‘ਤੇ ਸਰਕਾਰੀ ਸਕੂਲ ਅਤੇ ਕਾਲਜ ਸਮੇਤ ਸਰਕਾਰੀ ਅਦਾਰੇ ਬੰਦ ਰਹਿਣਗੇ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਸਕੂਲਾਂ ਵਿੱਚ ਫਰਵਰੀ ਮਹੀਨੇ ਵਿੱਚ ਕੁੱਲ 6 ਛੁੱਟੀਆਂ ਹੋਣਗੀਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

 

RELATED ARTICLES
- Advertisment -

Most Popular

Recent Comments