Friday, May 17, 2024
No menu items!
HomeEducationHoliday Alert: ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਜਨਵਰੀ ਦੀ ਛੁੱਟੀ ਦਾ...

Holiday Alert: ਪੰਜਾਬ ਦੇ ਇਸ ਜ਼ਿਲ੍ਹੇ ‘ਚ 17 ਜਨਵਰੀ ਦੀ ਛੁੱਟੀ ਦਾ ਐਲਾਨ-ਡੀਸੀ ਵਲੋਂ ਹੁਕਮ ਜਾਰੀ

 

Holiday Alert: January 17 holiday announced in this district of Punjab – DC issued an order

ਪੰਜਾਬ ਨੈੱਟਵਰਕ, ਮਾਲੇਰਕੋਟਲਾ

Holiday: ਡਿਪਟੀ ਕਮਿਸ਼ਨਰ ਵੱਲੋਂ 17 ਜਨਵਰੀ 2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2024 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।

ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ,ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀਂ ਹੋਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments