Thursday, May 16, 2024
No menu items!
HomeEducationHoliday Alert: ਪੰਜਾਬ ਦੇ ਇਸ ਜ਼ਿਲ੍ਹੇ 'ਚ 19 ਜਨਵਰੀ ਦੀ ਛੁੱਟੀ ਦਾ...

Holiday Alert: ਪੰਜਾਬ ਦੇ ਇਸ ਜ਼ਿਲ੍ਹੇ ‘ਚ 19 ਜਨਵਰੀ ਦੀ ਛੁੱਟੀ ਦਾ ਐਲਾਨ, DC ਵਲੋਂ ਹੁਕਮ ਜਾਰੀ

 

Holiday Alert: ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੀ ਜ਼ਿਲ੍ਹਾ ਬਰਨਾਲਾ ਲਈ ਸਥਾਨਕ ਛੁੱਟੀ ਐਲਾਨੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Holiday Alert: ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡੀਸੀ ਬਰਨਾਲਾ ਦੇ ਵਲੋਂ ਜ਼ਿਲ੍ਹੇ ਭਰ ਦੇ ਅੰਦਰ ਧਾਰਾ 25 ਆਫ਼ ਦੀ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ 1881 ਅਧੀਨ 19 ਜਨਵਰੀ 2024 (ਦਿਨ ਸ਼ੁੱਕਰਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। Holiday

ਡੀਸੀ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ, ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੀ ਜ਼ਿਲ੍ਹਾ ਬਰਨਾਲਾ ਲਈ ਸਥਾਨਕ ਛੁੱਟੀ ਐਲਾਨੀ ਗਈ ਹੈ।

ਹੁਕਮਾਂ ਵਿਚ ਲਿਖਿਆ ਗਿਆ ਹੈ ਕਿ, ਜਿਨ੍ਹਾਂ ਅਦਾਰਿਆਂ ਵਿਚ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਪੰਜਾਬ ਵਲੋਂ ਸਾਰੇ DEOs ਨੂੰ ਨਵੇਂ ਹੁਕਮ ਜਾਰੀ, ਸਕੂਲਾਂ ਤੋਂ ਮੰਗੀ ਆਹ ਰਿਪੋਰਟ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments