Saturday, April 13, 2024
No menu items!
HomeChandigarhHoliday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

Holiday Alert: ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਛੁੱਟੀ ਦਾ ਐਲਾਨ

 

Holiday Alert: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ

Holiday Alert: ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ।

ਇਹ ਵੀ ਪੜ੍ਹੋ-Regrettably: ਸਰਕਾਰੀ ਅਧਿਆਪਕ ਸੰਦੀਪ ਕੁਮਾਰ ਨੂੰ ਰਿਟਾਇਰਮੈਂਟ ‘ਤੇ ਖਾਲੀ ਹੱਥ ਘਰ ਤੋਰਿਆ

Holiday Alert: ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।

ਇਹ ਵੀ ਪੜ੍ਹੋ-PSEB 5th Result 2024 : ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ

ਇਹ ਵੀ ਪੜ੍ਹੋ-ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਫ਼ੈਸਲਾ ਲਿਆ ਵਾਪਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments