ਸ਼ੁੱਕਰਵਾਰ, ਜੂਨ 14, 2024
No menu items!
HomeEducationHoliday Breaking: ਸਾਰੇ ਸਕੂਲਾਂ 'ਚ 27 ਜਨਵਰੀ ਦੀ ਛੁੱਟੀ ਦਾ ਐਲਾਨ! DEO...

Holiday Breaking: ਸਾਰੇ ਸਕੂਲਾਂ ‘ਚ 27 ਜਨਵਰੀ ਦੀ ਛੁੱਟੀ ਦਾ ਐਲਾਨ! DEO ਗੁਰਦਾਸਪੁਰ ਨੇ ਖੁਦ ਕੀਤਾ ਸਪੱਸ਼ਟ

 

Holiday ਗੁਰਦਾਸਪੁਰ ਜ਼ਿਲ੍ਹੇ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਵਿਚ 27 ਜਨਵਰੀ ਦੀ ਛੁੱਟੀ ਦਾ ਐਲਾਨ- ਡੀਈਓ

ਰੋਹਿਤ ਗੁਪਤਾ, ਗੁਰਦਾਸਪੁਰ

Holiday Breaking- ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਮਮਤਾ ਖੁਰਾਣਾ ਨੇ ਖੁਦ ਸਪੱਸ਼ਟ ਕੀਤਾ ਕਿ, ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ 27 ਜਨਵਰੀ ਦੀ ਛੁੱਟੀ ਰਹੇਗੀ।

ਇਹ ਵੀ ਪੜ੍ਹੋ- Holiday Alert: ਪੰਜਾਬ ਦੇ ਸਕੂਲਾਂ ‘ਚ 27 ਜਨਵਰੀ ਦੀ ਛੁੱਟੀ ਦਾ ਐਲਾਨ

ਡੀਈਓ ਨੇ ਕਿਹਾ ਕਿ, ਅੱਜ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਗਣਤੰਤਰ ਦਿਵਸ ਦੇ ਸਫਲ ਸਮਾਗਮ ਦੀ ਖੁਸ਼ੀ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਵਿਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਵੱਲੋਂ 51 DEOs ਤੇ ਸਹਾਇਕ ਡਾਇਰੈਕਟਰਾਂ ਨੂੰ ਸਟੇਸ਼ਨ ਅਲਾਟ

ਇਸੇ ਦੇ ਤਹਿਤ ਉਨ੍ਹਾਂ ਦੇ ਵਲੋਂ ਸਪੱਸ਼ਟ ਕੀਤਾ ਜਾਂਦਾ ਹੈ ਕਿ, ਸਪੀਕਰ ਦੇ ਐਲਾਨ ਤੋਂ ਬਾਅਦ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ 27 ਜਨਵਰੀ ਨੂੰ ਸਕੂਲ ਪੂਰੀ ਤਰ੍ਹਾਂ ਬੰਦ ਰੱਖਣ ਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments