Thursday, May 2, 2024
No menu items!
HomeChandigarhHoliday News! ਪੰਜਾਬ 'ਚ 8 ਅਪ੍ਰੈਲ ਦੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...

Holiday News! ਪੰਜਾਬ ‘ਚ 8 ਅਪ੍ਰੈਲ ਦੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

 

Holiday News! ਸੋਮਵਾਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ

ਪੰਜਾਬ ਨੈੱਟਵਰਕ, ਚੰਡੀਗੜ੍ਹ-

Holiday News! ਪੰਜਾਬ ਸਰਕਾਰ ਦੇ ਵਲੋਂ ਜਾਰੀ ਕੀਤੇ ਗਏ ਛੁੱਟੀਆਂ ਦੇ ਕੈਲੰਡਰ ਮੁਤਾਬਿਕ, 8 ਅਪ੍ਰੈਲ ਦਿਨ ਸੋਮਵਾਰ ਨੂੰ ਛੁੱਟੀ ਰਹੇਗੀ। ਜਾਣਕਾਰੀ ਅਨੁਸਾਰ, ਇਸ ਦਿਨ ਸਕੂਲ ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਗਜਟਿਡ ਛੁੱਟੀਆਂ ਦੀ ਲਿਸਟ

List of Holidays 2024: ਪੰਜਾਬ ਸਰਕਾਰ ਵੱਲੋਂ ਸਾਲ 2024 ਦੀਆਂ ਗਜਟਿਡ ਛੁੱਟੀਆਂ ਦੀ ਲਿਸਟ ਜਾਰੀ, ਪੜ੍ਹੋ ਵੇਰਵਾ

ਦੱਸ ਦਈਏ ਕਿ, ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments