Monday, April 29, 2024
No menu items!
HomeEducationHoliday Update: ਪੰਜਾਬ 'ਚ ਕੱਲ੍ਹ ਛੁੱਟੀ ਦਾ ਐਲਾਨ: ਸਕੂਲ ਤੇ ਕਾਲਜ ਰਹਿਣਗੇ...

Holiday Update: ਪੰਜਾਬ ‘ਚ ਕੱਲ੍ਹ ਛੁੱਟੀ ਦਾ ਐਲਾਨ: ਸਕੂਲ ਤੇ ਕਾਲਜ ਰਹਿਣਗੇ ਬੰਦ

 

Holiday Update: List of Holidays 2024: ਪੰਜਾਬ ਸਰਕਾਰ ਵੱਲੋਂ ਸਾਲ 2024 ਦੀਆਂ ਗਜਟਿਡ ਛੁੱਟੀਆਂ ਦੀ ਲਿਸਟ ਜਾਰੀ, ਪੜ੍ਹੋ ਵੇਰਵਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Holiday Update: ਪੰਜਾਬ ਸਰਕਾਰ ਦੇ ਵੱਲੋਂ ਸੂਬੇ ਭਰ ਦੇ ਵਿਚ 17 ਅਪ੍ਰੈਲ ਦੀ ਸਰਕਾਰੀ ਛੁੱਟੀ ਐਲਾਨੀ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ- List of Holidays 2024: ਪੰਜਾਬ ਸਰਕਾਰ ਵੱਲੋਂ ਸਾਲ 2024 ਦੀਆਂ ਗਜਟਿਡ ਛੁੱਟੀਆਂ ਦੀ ਲਿਸਟ ਜਾਰੀ, ਪੜ੍ਹੋ ਵੇਰਵਾ

ਦੱਸ ਦਈਏ ਕਿ, ਰਾਮ ਨੌਮੀ ਦਾ ਤਿਉਹਾਰ 17 ਅਪ੍ਰੈਲ ਨੂੰ ਹੈ ਅਤੇ ਸਰਕਾਰ ਦੇ ਵਲੋਂ ਜਾਰੀ ਕੀਤੀ ਗਏ 2024 ਦੇ ਕੈਲੰਡਰ ਮੁਤਾਬਿਕ ਇਸ ਦਿਨ ਛੁੱਟੀ ਰਹੇਗੀ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments