Tuesday, May 21, 2024
No menu items!
HomeChandigarhਪੰਜਾਬ ਦੇ ਪ੍ਰਾਇਮਰੀ ਸਕੂਲਾਂ 'ਚ 21 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ 21 ਜਨਵਰੀ ਤੱਕ ਛੁੱਟੀਆਂ ਦਾ ਐਲਾਨ

 

ਦਲਜੀਤ ਕੌਰ, ਚੰਡੀਗੜ੍ਹ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।

ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ। ਉਨ੍ਹਾਂ ਕਿਹਾ ਕਿ, ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।

ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments