Monday, May 20, 2024
No menu items!
HomeChandigarhਭਗਵੰਤ ਮਾਨ ਸਰਕਾਰ ਨੂੰ IAS ਪਰਮਪਾਲ ਕੌਰ ਦਾ ਠੋਕਵਾਂ ਜਵਾਬ! ਜੋ ਹੁੰਦਾ...

ਭਗਵੰਤ ਮਾਨ ਸਰਕਾਰ ਨੂੰ IAS ਪਰਮਪਾਲ ਕੌਰ ਦਾ ਠੋਕਵਾਂ ਜਵਾਬ! ਜੋ ਹੁੰਦਾ ਕਰ ਲਓ, ਮੈਂ ਤਾਂ ਲੜਾਂਗੀ ਚੋਣ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

IAS Parampal kaur: ਸੀਨੀਅਰ IAS ਅਫ਼ਸਰ ਪਰਮਪਾਲ ਕੌਰ ਦੇ ਅਸਤੀਫ਼ੇ ਦੀਆਂ ਮੁੜ ਤੋਂ ਚਰਚਾਵਾਂ ਅਤੇ ਪੰਜਾਬ ਸਰਕਾਰ ਵਲੋਂ ਡਿਊਟੀ ਜੁਆਇੰਨ ਕਰਨ ਦੇ ਪਰਮਪਾਲ ਕੌਰ ਨੂੰ ਦਿੱਤੇ ਹੁਕਮਾਂ ਵਿਚਾਲੇ ਪਰਮਪਾਲ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸੀਨੀਅਰ IAS ਅਫ਼ਸਰ ਪਰਮਪਾਲ ਕੌਰ ਦਾ ਅਸਤੀਫ਼ਾ ਰੱਦ, ਪੜ੍ਹੋ ਤਾਜ਼ਾ ਹੁਕਮ

ਉਨ੍ਹਾਂ ਕਿਹਾ ਕਿ, ਭਗਵੰਤ ਮਾਨ ਸਰਕਾਰ ਜੋ ਕਾਰਵਾਈ ਕਰਨਾ ਚਾਹੁੰਦੀ ਹੈ, ਕਰ ਲਵੇ, ਮੈਂ ਤਾਂ ਚੋਣ ਲੜਾਂਗੀ। ਉਨ੍ਹਾਂ ਕਿਹਾ ਕਿ, ਮੇਰਾ ਅਸਤੀਫ਼ਾ ਕੇਂਦਰ ਸਰਕਾਰ ਵੱਲੋਂ ਪ੍ਰਾਪਤ ਕਰ ਲਿਆ ਗਿਆ ਹੈ। ਪਰਮਮਾਲ ਕੌਰ ਨੇ ਕਿਹਾ ਕਿ, ਮੈਂ ਨਾਮਜ਼ਦਗੀ ਪੱਤਰ ਵੀ ਭਰਾਂਗੀ ਅਤੇ ਚੋਣ ਵੀ ਲੜਾਂਗੀ।

ਇਹ ਵੀ ਪੜ੍ਹੋFake News: ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਬਾਰੇ ਫਰਜ਼ੀ ਖ਼ਬਰ ਵਾਇਰਲ

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments