ਸ਼ੁੱਕਰਵਾਰ, ਜੂਨ 14, 2024
No menu items!
HomeChandigarhIMD Alert: ਮੌਸਮ ਵਿਭਾਗ ਵਲੋਂ ਪੰਜਾਬ ਦੇ 5 ਜ਼ਿਲ੍ਹਿਆਂ 'ਚ ਰੈੱਡ ਅਲਰਟ...

IMD Alert: ਮੌਸਮ ਵਿਭਾਗ ਵਲੋਂ ਪੰਜਾਬ ਦੇ 5 ਜ਼ਿਲ੍ਹਿਆਂ ‘ਚ ਰੈੱਡ ਅਲਰਟ ਜਾਰੀ

 

IMD Alert: ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ

IMD Alert: ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਠੰਡ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਬਾਕੀ ਦੇ ਜ਼ਿਲ੍ਹਿਆਂ ਵਿੱਚ ਵਿਚ ਆਰੇਂਜ਼ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਦੇ ਨਾਲ ਹੀ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ 29 ਜਨਵਰੀ ਤੱਕ ਸੰਘਣੀ ਧੁੰਦ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਮੌਸਮ ਵਿਭਾਗ ਦਾ ਅਲਰਟ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਜਤਾਈ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਕਈ ਸ਼ਹਿਰਾਂ ‘ਚ ਅਗਲੇ 2 ਦਿਨਾਂ ਤੱਕ ਠੰਡ ਦੀ ਸਥਿਤੀ ਬਣੀ ਰਹੇਗੀ।

ਇਸ ਤੋਂ ਬਾਅਦ ਤਾਪਮਾਨ ‘ਚ ਵਾਧਾ ਅਤੇ ਠੰਡ ‘ਚ ਕਮੀ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਕਿਹਾ ਕਿ 29 ਜਨਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ‘ਚ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments