Tuesday, March 5, 2024
No menu items!
HomeChandigarhIMD issues Cold Day Alert: ਮੌਸਮ ਵਿਭਾਗ ਪੰਜਾਬ ਨੇ ਜਾਰੀ ਕੀਤਾ ਯੈਲੋ...

IMD issues Cold Day Alert: ਮੌਸਮ ਵਿਭਾਗ ਪੰਜਾਬ ਨੇ ਜਾਰੀ ਕੀਤਾ ਯੈਲੋ ਅਲਰਟ!

 

IMD issues Cold Day Alert:

ਪੰਜਾਬ ਨੈੱਟਵਰਕ, ਚੰਡੀਗੜ੍ਹ-

IMD issues Cold Day Alert: ਪੰਜਾਬ ਸਮੇਤ ਉੱਤਰੀ ਭਾਰਤ ‘ਚ ਕੜਾਕੇ ਦੀ ਠੰਡ ਦਰਮਿਆਨ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।

ਸਵੇਰ ਤੋਂ ਹੀ ਧੁੰਦ ਕਾਰਨ ਜਹਾਜ਼ਾਂ ਅਤੇ ਰੇਲ ਗੱਡੀਆਂ ਦੀ ਆਵਾਜਾਈ ਵਿੱਚ ਵਿਘਨ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਠੰਡ ਦਾ ਕਹਿਰ ਜਾਰੀ ਹੈ।

ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਅੰਦਰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕੋਲਡੇਅ ਦੀ ਚੇਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ- BREAKING- ਸੜਕ ਹਾਦਸੇ ‘ਚ ਅਧਿਆਪਕਾ ਦੀ ਮੌਤ

ਮੌਸਮ ਵਿਗਿਆਨੀਆਂ ਮੁਤਾਬਕ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਧੁੰਦ ਵੀ ਪੈ ਸਕਦੀ ਹੈ। ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ IMD ਦਾ ਅਲਰਟ- https://mausam.imd.gov.in/chandigarh/mcdata/district_warn_punjab.pdf 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments