Friday, March 1, 2024
No menu items!
HomeChandigarhIMD Weather Alert: ਮੌਸਮ ਵਿਭਾਗ ਵੱਲੋਂ 30 ਜਨਵਰੀ ਤੱਕ ਯੈਲੋ ਅਲਰਟ ਜਾਰੀ!...

IMD Weather Alert: ਮੌਸਮ ਵਿਭਾਗ ਵੱਲੋਂ 30 ਜਨਵਰੀ ਤੱਕ ਯੈਲੋ ਅਲਰਟ ਜਾਰੀ! ਪੜ੍ਹੋ ਪੂਰੀ ਖ਼ਬਰ

 

IMD Weather Alert: ਪਹਾੜੀ ਇਲਾਕਿਆਂ ‘ਚ 31 ਜਨਵਰੀ ਤੱਕ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਚੰਡੀਗੜ੍ਹ/ ਨਵੀਂ ਦਿੱਲੀ-

IMD Weather Alert: ਪੰਜਾਬ ਸਮੇਤ ਦੇਸ਼ ਸੀਤ ਲਹਿਰ ਅਤੇ ਠੰਡ ਦੀ ਲਪੇਟ ਵਿੱਚ ਹੈ। ਮੌਸਮ ਵਿਭਾਗ (IMD) ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਵਿਭਾਗ ਦੇ ਵਲੋਂ 30 ਜਨਵਰੀ ਤੱਕ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਹਾਲਾਂਕਿ ਇਨ੍ਹਾਂ ਦਿਨਾਂ ਦੇ ਦੌਰਾਨ ਧੁੱਪ ਨਿਕਲਣ ਦੀ ਵੀ ਸੰਭਾਵਨਾ ਹੈ, ਪਰ ਸੀਤ ਲਹਿਰ ਤੇ ਠੰਡੀਆਂ ਹਵਾਵਾਂ ਜਾਰੀ ਰਹਿਣਗੀਆਂ, ਜੋ ਹਰ ਇਨਸਾਨ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।

Image

30 ਜਨਵਰੀ ਤੋਂ ਬਾਅਦ ਹੌਲੀ-ਹੌਲੀ ਠੰਡ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ। ਸੀਤ ਲਹਿਰ 30 ਜਨਵਰੀ ਤੱਕ ਜਾਰੀ ਰਹੇਗੀ ਅਤੇ ਲੋਕ ਇਸੇ ਤਰ੍ਹਾਂ ਕੰਬਦੇ ਰਹਿਣਗੇ।

ਦੇਸ਼ ਦੇ ਬਾਕੀਆਂ ਸੂਬਿਆਂ ਵਿਚ ਕਿਹੋ ਜਿਹਾ ਰਹੇਗਾ ਮੌਸਮ, ਹੇਠਾਂ ਪੜ੍ਹੋ

ਮੌਸਮ ਵਿਭਾਗ (IMD) ਦੇ ਅਨੁਸਾਰ ਪੰਜਾਬ, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ ਵਿੱਚ ਤਾਪਮਾਨ 4 ਤੋਂ 6 ਡਿਗਰੀ ਦੇ ਵਿਚਕਾਰ ਹੈ। ਵੈਸਟਰਨ ਡਿਸਟਰਬੈਂਸ ਕਾਰਨ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ 31 ਜਨਵਰੀ ਤੱਕ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਤੱਟਵਰਤੀ ਖੇਤਰਾਂ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments