Friday, May 10, 2024
No menu items!
HomeChandigarhIMD Weather Update: ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਪੈਣ ਬਾਰੇ...

IMD Weather Update: ਪੰਜਾਬ ‘ਚ ਅਗਲੇ 2 ਦਿਨ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ

 

IMD Weather Update: ਸੂਬੇ ਦੇ ਅੰਦਰ 28 ਅਪ੍ਰੈਲ ਅਤੇ 29 ਅਪ੍ਰੈਲ ਨੂੰ ਪੈ ਸਕਦਾ ਹੈ ਭਾਰੀ ਮੀਂਹ- ਮੌਸਮ ਵਿਭਾਗ

ਪੰਜਾਬ ਨੈੱਟਵਰਕ, ਚੰਡੀਗੜ੍ਹ-

IMD Weather Update: ਪੰਜਾਬ ਦੇ ਅੰਦਰ ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੇ ਬਾਰੇ ਵਿਚ ਮੌਸਮ ਵਿਭਾਗ ਦੇ ਵਲੋਂ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ, ਸੂਬੇ ਦੇ ਅੰਦਰ 28 ਅਪ੍ਰੈਲ ਅਤੇ 29 ਅਪ੍ਰੈਲ ਨੂੰ ਭਾਰੀ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

Image

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਉਥੇ ਹੀ ਦੂਜੇ ਪਾਸੇ, ਉੱਤਰ-ਪੱਛਮੀ ਭਾਰਤ ਵਿੱਚ ਤੇਜ਼ ਹਵਾਵਾਂ, ਗੜੇਮਾਰੀ ਅਤੇ ਬਿਜਲੀ ਡਿੱਗਣ ਦੇ ਨਾਲ ਦਰਮਿਆਨੇ ਤੋਂ ਗੰਭੀਰ ਤੂਫ਼ਾਨ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋPSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਰਾਜਸਥਾਨ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਵਿਆਪਕ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ–PhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਸ ਦੇ ਨਾਲ ਹੀ ਹਰਿਆਣਾ ਵਿਚ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਇੱਥੇ ਵੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਆਈਐਮਡੀ ਦੇ ਅਨੁਸਾਰ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments