Friday, March 1, 2024
No menu items!
HomeEducationਅਹਿਮ ਖ਼ਬਰ: ਪੰਜਾਬ ਦੇ 228 ਸਰਕਾਰੀ ਸਕੂਲਾਂ ਨੂੰ ਮਿਲੇ ਨਵੇਂ ਕਲਰਕ, ਪੜ੍ਹੋ...

ਅਹਿਮ ਖ਼ਬਰ: ਪੰਜਾਬ ਦੇ 228 ਸਰਕਾਰੀ ਸਕੂਲਾਂ ਨੂੰ ਮਿਲੇ ਨਵੇਂ ਕਲਰਕ, ਪੜ੍ਹੋ ਲਿਸਟ

 

ਸਕੂਲਾਂ ਦੇ ਵਿਚ 228 ਨਵੇਂ ਭਰਤੀ ਹੋਏ ਕਲਰਕਾਂ ਦੀ ਨਿਯੁਕਤੀ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੀ ਮਾਨ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਲੋਂ ਸੂਬੇ ਦੇ 228 ਸਰਕਾਰੀ ਸਕੂਲਾਂ ਦੇ ਵਿਚ ਨਵੇਂ ਭਰਤੀ ਹੋਏ ਕਲਰਕਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਪੂਰੀ ਲਿਸਟ- https://drive.google.com/file/d/1AxKBMGhj-5X2mkwvnSmoCOqMzp3h4HT-/view?usp=sharing

ਦੱਸ ਦਈਏ ਕਿ, CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ‘ਚ ਵਿਆਪਕ ਸੁਧਾਰ ਕਰਨ ਲਈ ਤਿਆਰ ਹੈ।

ਚਾਹੇ ਪੜ੍ਹਾਉਣ ਦੇ ਨਵੇਂ ਤਰੀਕੇ ਹੋਣ ਜਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਦਰਯਾਨ-3 ਦੀ ਲਾਈਵ ਲਾਂਚਿੰਗ ਦਿਖਾਉਣ ਲਈ ਇਸਰੋ ਲੈ ਕੇ ਜਾਣਾ।

ਇਹ ਵੀ ਪੜ੍ਹੋ- 6ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ! ਅਧਿਆਪਕਾ ਗ੍ਰਿਫਤਾਰ, ਪ੍ਰਿੰਸੀਪਲ ‘ਤੇ ਵੀ ਲੱਗੇ ਗੰਭੀਰ ਦੋਸ਼

ਵੋਕੇਸ਼ਨਲ ਕੈਂਪ ਲਗਾਉਣਾ ਜਾਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹੜ ਉਪਰਾਲਾ ਕਰ ਰਹੀ ਹੈ।

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਜਾ ਰਹੇ ਸਕੂਲ ਆਫ਼ ਐਮੀਨੈਂਸ ਵਿੱਚ ਵੀ ਕਈ ਤਰਾਂ ਦੀਆਂ ਗਤੀਵਿਧੀਆਂ ਸ਼ੁਰੂ ਕਰਨ ਦੀ ਯੋਜਨਾ ਚੱਲ ਰਹੀ ਹੈ, ਜਿਸ ਦੇ ਸਾਕਾਰਾਤਮਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਮੌਜੂਦਾ ਸਮੇਂ ‘ਚ ਸਮੇਂ ਦਾ ਹਾਣੀ ਬਣ ਤੁਰਨਾ ਪੈਂਦਾ ਹੈ, ਸਿੱਖਿਆ ਦੇ ਢੰਗ-ਤਰੀਕੇ ਬਦਲਦੇ ਰਹਿੰਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments