Friday, May 17, 2024
No menu items!
HomeChandigarhPunjab Govt ਤਨਖਾਹਾਂ ਦੇਣ 'ਚ ਹੋਈ ਫੇਲ੍ਹ! ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ...

Punjab Govt ਤਨਖਾਹਾਂ ਦੇਣ ‘ਚ ਹੋਈ ਫੇਲ੍ਹ! ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 15 ਮਹੀਨਿਆਂ ਤੋਂ ਨਹੀਂ ਮਿਲੀ ਸੈਲਰੀ

 

Punjab Govt failed to pay salaries!, ‘ਆਪ’ ਦਾ ਵਿਰੋਧ ਕਰਨ ਦਿੱਤਾ ਸੱਦਾ

ਇਹ ਵੀ ਪੜ੍ਹੋWeather Forecast: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ! ਪੰਜਾਬ ‘ਚ ਇਸ ਦਿਨ ਪਵੇਗਾ ਭਾਰੀ ਮੀਂਹ

ਪੰਜਾਬ ਨੈੱਟਵਰਕ, ਬਠਿੰਡਾ

Punjab Govt failed to pay salaries! ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇ 15 ਮਹੀਨੇ ਤੋਂ ਤਨਖਾਹ ਨਾ ਮਿਲਣ ਨੂੰ ਲੈ ਕੇ ਮਿੰਨੀ ਸਕੱਤਰੇਤ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਆਂਗਣਵਾੜੀ ਮੁਲਾਜ਼ਮਾਂ ਵਰਕਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮਿਨੀ ਸਕੱਤਰੇਤ ਤੱਕ ਅੱਗੇ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਲੜੀ ਤਹਿਤ ਅੱਜ ਧਰਨਾ ਦਿੱਤਾ ਗਿਆ।

ਇਹ ਵੀ ਪੜ੍ਹੋPSEB 10th Result 2024: 10ਵੀਂ ਜਮਾਤ ਦਾ ਨਤੀਜਾ ਇੰਝ ਕਰੋ ਡਾਊਨਲੋਡ! ਇਸ ਲਿੰਕ ‘ਤੇ ਕਰੋ ਕਲਿੱਕ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ, ਖਜ਼ਾਨਚੀ ਰਣਜੀਤ ਕੌਰ ਅਤੇ ਪ੍ਰੈਸ ਸਕੱਤਰ ਪ੍ਰਤੀਭਾ ਸ਼ਰਮਾ ਨੇ ਬੋਲਦੇ ਹੋਏ ਕਿਹਾ, ਪੰਜਾਬ ਸਰਕਾਰ (Punjab Govt) ਲਗਾਤਾਰ ਝੂਠ ਬੋਲ ਰਹੀ ਹੈ, ਜਦੋਂ ਕਿ ਵਾਰ-ਵਾਰ ਵਾਅਦੇ ਕਰਨ ਦੇ ਬਾਵਜੂਦ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 15 ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ।

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਆਗੂਆਂ ਨੇ ਕਿਹਾ ਕਿ ਪੰਜਾਬ ਵਾਸੀ ਮੁੱਖ ਮੰਤਰੀ ਭਗਵੰਤ ਮਾਨ (Punjab Govt) ਵੱਲੋਂ ਚੋਣਾਂ ਦੇ ਮੱਦੇ ਨਜ਼ਰ ਕੀਤੇ ਜਾ ਰਹੇ ਦਾਵਿਆਂ ਅਤੇ ਵਾਅਦਿਆਂ ਤੋਂ ਗੁੰਮਰਾਹ ਨਾ ਹੋਣ।

ਇਹ ਵੀ ਪੜ੍ਹੋPSEB Class 12th Result 2024: 12ਵੀਂ ਜਮਾਤ ਦਾ ਨਤੀਜਾ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਡਟ ਕੇ ਵਿਰੋਧ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਤਨਖਾਹਾਂ ਨਾ ਮਿਲਣ ਕਰਕੇ ਲੰਬੇ ਸਮੇਂ ਤੋਂ ਮਾਨਸਿਕ ਆਰਥਿਕ ਅਤੇ ਸਰੀਰਕ ਨੁਕਸਾਨ ਦਾ ਸਾਹਮਣਾ ਝੱਲ ਰਹੀਆਂ ਹਨ।

ਇਹ ਵੀ ਪੜ੍ਹੋBe careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

ਪਰ ਸਰਕਾਰ (Punjab Govt) ਦਾ ਕੋਈ ਧਿਆਨ ਨਹੀਂ, ਜਦੋਂਕਿ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੇ ਨੁਮਾਇੰਦਿਆਂ ਤੇ ਮੁੱਖ ਮੰਤਰੀ ਤੱਕ ਚਿੱਠੀਆਂ ਮੰਗ ਪੱਤਰ ਭੇਜ ਕੇ ਮੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋPSEB 5th Result 2024: 5ਵੀਂ ਜਮਾਤ ਦਾ ਨਤੀਜਾ ਚੈੱਕ ਕਰਨ ਲਈ ਇਸ ਐਕਟਿਵ ਲਿੰਕ ‘ਤੇ ਕਰੋ ਕਲਿੱਕ

ਉਹਨਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਜਲਦ ਮਿਹਨਤਾਨਾ ਜਾਰੀ ਕਰਨ ਦਾ ਵਾਅਦਾ ਤਾਂ ਕੀਤਾ ਗਿਆ, ਪਰ ਹਾਲੇ ਤੱਕ ਖਾਤਿਆਂ ਵਿੱਚ ਪਿਛਲੇ 15 ਮਹੀਨਿਆਂ ਦੀ ਤਨਖਾਹ ਨਹੀਂ ਪਾਈ ਗਈ, ਜਿਸ ਕਰਕੇ ਉਹ ਰੋਸ ਪ੍ਰਦਰਸ਼ਨ ਲਈ ਮਜਬੂਰ ਹਨ।

ਇਹ ਵੀ ਪੜ੍ਹੋPSEB 8th Result 2024: PSEB ਨੇ 8ਵੀਂ ਜਮਾਤ ਦੇ ਨਤੀਜੇ ਐਲਾਨੇ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਇਸ ਮੌਕੇ ਸਮੁੱਚੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਣੇ ਪ੍ਰੈਸ ਬਿਆਨ ਰਾਹੀਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਮਿਹਨਤਾਨਾ ਨਾ ਦਿੱਤਾ ਗਿਆ ਤਾਂ ਆਉਂਦੇ ਸਮੇਂ ਵਿੱਚ ਸਰਕਾਰ ਦੇ ਹਰ ਨੁਮਾਇੰਦੇ ਦਾ ਘਿਰਾਓ ਕੀਤਾ ਜਾਵੇਗਾ ਤੇ ਲੋਕ ਸਭਾ ਚੋਣਾਂ ਵਿੱਚ ਵੀ ਡੱਟ ਕੇ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ24,000 Teacher appointments canceled: 24,000 ਅਧਿਆਪਕਾਂ ਨਿਯੁਕਤੀਆਂ ਰੱਦ ਕਰਨ ਦੇ ਮਾਮਲੇ ਚ ਸੁਪਰੀਮ ਕੋਰਟ ਵੱਲੋਂ ਸੀਬੀਆਈ ਜਾਂਚ ਤੇ ਵੱਡਾ ਆਦੇਸ਼ ਜਾਰੀ

ਇਸ ਮੌਕੇ ਜਸਪਾਲ ਕੌਰ, ਕੁਲਵਿੰਦਰ ਕੌਰ, ਭੂਰੀ ਕੌਰ, ਮੱਖਣ ਕੌਰ ਬਲਾਕ ਪ੍ਰਧਾਨ ਸਮੇਤ ਵੱਡੀ ਗਿਣਤੀ ਵਿੱਚ ਆਂਗਣ ਵਾਲੀ ਵਰਕਰ ਅਤੇ ਹੈਲਪਰ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments