Saturday, April 20, 2024
No menu items!
HomeChandigarhਅਹਿਮ ਖ਼ਬਰ: ਪੰਜਾਬ ਦੇ ਇਨ੍ਹਾਂ ਸਰਕਾਰੀ ਸਕੂਲਾਂ ਕੱਲ੍ਹ ਮਿਲਣਗੇ ਨਵੇਂ ਲੈਕਚਰਾਰ! ਸਿੱਖਿਆ...

ਅਹਿਮ ਖ਼ਬਰ: ਪੰਜਾਬ ਦੇ ਇਨ੍ਹਾਂ ਸਰਕਾਰੀ ਸਕੂਲਾਂ ਕੱਲ੍ਹ ਮਿਲਣਗੇ ਨਵੇਂ ਲੈਕਚਰਾਰ! ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ

 

ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ, ਵੱਖ ਵੱਖ ਵਿਸ਼‍ਿਆਂ ਦੇ ਨਵੇਂ ਚੁਣੇ ਗਏ ਲੈਕਚਰਾਰਾਂ ਨੂੰ 20 ਫਰਵਰੀ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ

ਪੰਜਾਬ ਨੈੱਟਵਰਕ, ਚੰਡੀਗੜ੍ਹ

ਮੈਰੀਟੋਰੀਅਸ ਸਕੂਲਾਂ ਵਿਚ ਵੱਖ ਵੱਖ ਵਿਸ਼‍ਿਆਂ ਦੇ ਨਵੇਂ ਚੁਣੇ ਗਏ ਲੈਕਚਰਾਰਾਂ ਨੂੰ ਮਿਤੀ 20 ਫਰਵਰੀ 2024 ਸਵੇਰੇ ਸਾਢੇ 11 ਨਿਯੁਕਤੀ ਪੱਤਰ ਦਿੱਤੇ ਜਾਣਗੇ। ਸਿੱਖਿਆ ਵਿਭਾਗ ਦੇ ਵਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ-Teacher Suspended: ਸਕੂਲ ਮੁਖੀ ਦੀ ਕੁੱਟਮਾਰ ਕਰਨ ਵਾਲੀ ਈਟੀਟੀ ਅਧਿਆਪਕਾ ਸਸਪੈਂਡ- ਵੇਖੋ ਵੀਡੀਓ

ਜਾਰੀ ਹੁਕਮਾਂ ਮੁਤਾਬਿਕ, ਸਿੱਖਿਆ ਵਿਭਾਗ ਨੇ ਸਮੂਹ ਯੋਗ ਉਮੀਦਵਾਰਾਂ, ਜਿਨ੍ਹਾਂ ਵਲੋਂ ਮਿਤੀ 23 ਜਨਵਰੀ 2024 ਨੂੰ ਸਟੇਸ਼ਨ ਚੋਣ ਦਿੱਤੀ ਗਈ ਸੀ, ਨੂੰ ਸੂਚਿਤ ਕੀਤਾ ਹੈ ਕਿ ਉਹ ਮਿਤੀ 20 ਫਰਵਰੀ 2024 ਸਵੇਰੇ 10 ਵਜੇ ਪੰਜਵੀਂ ਮੰਜਿਲ, ਬਲਾਕ-ਈ ਵਿਦਿਆ ਭਵਨ ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ, ਫੇਜ਼-8 ਮੋਹਾਲੀ ਵਿਖੇ ਪਹੁੰਚਣਾ ਯਕੀਨੀ ਬਣਾਉਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments