Tuesday, April 23, 2024
No menu items!
HomeChandigarhInternet Services Suspended: ਪੰਜਾਬ ਦੇ 2 ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ ਕਰਨ...

Internet Services Suspended: ਪੰਜਾਬ ਦੇ 2 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ

 

Internet Services Suspended: ਸ਼ੰਭੂ ਤੇ ਖ਼ਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮੱਦੇਨਜ਼ਰ ਸਰਕਾਰ ਦੇ ਵਲੋਂ ਇਹ ਅਹਿਮ ਫ਼ੈਸਲਾ ਲਿਆ ਗਿਆ

ਪੰਜਾਬ ਨੈੱਟਵਰਕ, ਚੰਡੀਗੜ੍ਹ

Internet Services Suspended: ਪੰਜਾਬ ਦੇ ਦੋ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ 1 ਮਾਰਚ ਤੱਕ ਬੰਦ ਕਰਨ ਦੇ ਹੁਕਮ ਕੇਂਦਰ ਸਰਕਾਰ ਦੇ ਵਲੋਂ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ, ਪਟਿਆਲਾ ਅਤੇ ਸੰਗਰੂਰ ਦੇ ਕੁੱਝ ਹਿੱਸਿਆਂ ਵਿਚ 1 ਮਾਰਚ ਤੱਕ ਇੰਟਰਨੈੱਟ ਦੀਆਂ ਸੇਵਾਵਾਂ ਬੰਦ ਰਹਿਣਗੀਆਂ ਹਨ।

ਜਾਣਕਾਰੀ ਇਹ ਹੈ ਕਿ, ਪਟਿਆਲਾ ਦੇ ਸ਼ੁਤਰਾਣਾ, ਸ਼ੰਭੂ ਤੇ ਪਾਤੜਾਂ ਦੀਆਂ ਸੇਵਾਵਾਂ 1 ਮਾਰਚ ਤੱਕ ਬੰਦ ਰਹਿਣਗੀਆਂ। ਇਸੇ ਤਰ੍ਹਾਂ ਸੰਗਰੂਰ ਦੇ ਖਨੌਰੀ ਇਲਾਕੇ ਦੀਆਂ ਸੇਵਾਵਾਂ ਵੀ ਇੱਕ ਮਾਰਚ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ, ਦਿੱਲੀ ਕੂਚ ਕਰਨ ਨੂੰ ਲੈ ਕੇ ਸ਼ੰਭੂ ਤੇ ਖ਼ਨੌਰੀ ਬਾਰਡਰ ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਵਲੋਂ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments