Monday, May 6, 2024
No menu items!
HomePunjabJassi Khangura resigned: AAP ਪੰਜਾਬ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਤੇ ਸਾਬਕਾ...

Jassi Khangura resigned: AAP ਪੰਜਾਬ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਤੇ ਸਾਬਕਾ ਵਿਧਾਇਕ ਨੇ ਛੱਡੀ ਪਾਰਟੀ, ਦਿੱਤਾ ਅਸਤੀਫ਼ਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ

Jassi Khangura resigned: ਆਮ ਆਦਮੀ ਪਾਰਟੀ ਪੰਜਾਬ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ ਜੱਸੀ ਖੰਗੂੜਾ (Jassi Khangura) ਦੇ ਵਲੋਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਥੇ ਜਿਕਰ ਕਰਨਾ ਬਣਦਾ ਹੈ ਕਿ, ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਜੱਸੀ (Jassi Khangura) 2022 ਵਿਚ ਸ਼ਾਮਲ ਹੋਏ ਸਨ। ਖ਼ਬਰਾਂ ਇਹ ਵੀ ਹਨ ਕਿ, ਜੱਸੀ ਖੰਗੂੜਾ (Jassi Khangura) ਆਮ ਆਦਮੀ ਪਾਰਟੀ ਤੋਂ ਪਿਛਲੇ ਲੰਮੇ ਸਮੇਂ ਤੋਂ ਨਰਾਜ਼ ਚੱਲ ਰਹੇ ਸਨ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments