ਪੰਜਾਬ ਨੈੱਟਵਰਕ, ਨਵੀਂ ਦਿੱਲੀ-
Lok Sabha Election 2024 Dates Live Update: ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 7 ਪੜਾਵਾਂ ਵਿੱਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਪੰਜਾਬ-ਹਿਮਾਚਲ ‘ਚ 1 ਜੂਨ ਨੂੰ ਵੋਟਾਂ ਪੈਣਗੀਆਂ। ਇਹ ਜਾਣਕਾਰੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦਿੱਤੀ।
ਲੋਕ ਸਭਾ ਚੋਣਾਂ ਦੀ ਮਿਤੀ LIVE: ਲੋਕ ਸਭਾ ਚੋਣਾਂ 7 ਪੜਾਵਾਂ ਵਿੱਚ ਹੋਣਗੀਆਂ…
ਪਹਿਲੇ ਪੜਾਅ ਲਈ 19 ਅਪ੍ਰੈਲ ਨੂੰ ਵੋਟਾਂ ਪੈਣਗੀਆਂ।
ਦੂਜੇ ਗੇੜ ਲਈ ਚੋਣਾਂ 26 ਅਪ੍ਰੈਲ ਨੂੰ ਹੋਣਗੀਆਂ।
ਤੀਜੇ ਗੇੜ ਲਈ 7 ਮਈ ਨੂੰ ਵੋਟਾਂ ਪੈਣਗੀਆਂ।
ਚੌਥੇ ਗੇੜ ਲਈ 13 ਮਈ ਨੂੰ ਵੋਟਾਂ ਪੈਣਗੀਆਂ।
ਪੰਜਵੇਂ ਗੇੜ ਲਈ 20 ਮਈ ਨੂੰ ਵੋਟਾਂ ਪੈਣਗੀਆਂ।
ਛੇਵੇਂ ਗੇੜ ਲਈ 25 ਮਈ ਨੂੰ ਵੋਟਾਂ ਪੈਣਗੀਆਂ।
ਸੱਤਵੇਂ ਗੇੜ ਲਈ ਚੋਣਾਂ 1 ਜੂਨ ਨੂੰ ਹੋਣਗੀਆਂ।
लोकसभा चुनाव: पहला चरण 19 अप्रैल, दूसरा चरण 26 अप्रैल, तीसरा चरण 7 मई, चौथा चरण 13 मई, पांचवां चरण 20 मई, छठा चरण 25 मई और सातवां चरण 1 जून को होगा: मुख्य चुनाव आयुक्त राजीव कुमार pic.twitter.com/lWYiEevsef
— ANI_HindiNews (@AHindinews) March 16, 2024
19 अप्रैल से 7 चरणों में होंगे लोकसभा चुनाव 2024, वोटों की गिनती 4 जून को होगी: मुख्य चुनाव आयुक्त राजीव कुमार pic.twitter.com/LckhhJydZV
— ANI_HindiNews (@AHindinews) March 16, 2024
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)