Tuesday, May 7, 2024
No menu items!
HomePunjabLok Sabha elections 2024: ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਲੜੇਗਾ ਆਜ਼ਾਦ ਚੋਣ, ਵਕੀਲ...

Lok Sabha elections 2024: ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਲੜੇਗਾ ਆਜ਼ਾਦ ਚੋਣ, ਵਕੀਲ ਨੇ ਕੀਤਾ ਖੁਲਾਸਾ

 

Lok Sabha elections 2024: ਅੰਮ੍ਰਿਤਪਾਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰੀ- ਵਕੀਲ ਰਾਜਦੇਵ ਸਿੰਘ ਖਾਲਸਾ 

ਚੰਡੀਗੜ੍ਹ-

Lok Sabha elections 2024: ਖ਼ਾਲਿਸਤਾਨ ਪੱਖੀ ਜਥੇਬੰਦੀ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਦਾ ਖੁਲਾਸਾ ਅੰਮ੍ਰਿਤਪਾਲ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਦੇ ਵਲੋਂ ਕੀਤਾ ਗਿਆ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਨਿਊਜ਼18 ਦੀ ਖ਼ਬਰ ਮੁਤਾਬਿਕ, ਅੰਮ੍ਰਿਤਪਾਲ ਦੇ ਵਕੀਲ ਖਾਲਸਾ ਨੇ ਦੱਸਿਆ ਕਿ ਉਹ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਆਏ ਹੋਏ ਹਨ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਉਨ੍ਹਾਂ ਵਲੋਂ ਅੰਮ੍ਰਿਤਪਾਲ ਨੂੰ ਬੇਨਤੀ ਕੀਤੀ ਗਈ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments